ਮੱਤੀ 2:1-2
ਮੱਤੀ 2:1-2 IRVPUN
ਰਾਜਾ ਹੇਰੋਦੇਸ ਦੇ ਦਿਨਾਂ ਵਿੱਚ ਯਹੂਦਿਯਾ ਦੇ ਬੈਤਲਹਮ ਵਿੱਚ, ਜਦ ਯਿਸੂ ਦਾ ਜਨਮ ਹੋਇਆ ਤਾਂ ਵੇਖੋ, ਕਈ ਵਿਦਵਾਨ ਖੋਜੀ ਪੂਰਬ ਵੱਲੋਂ ਯਰੂਸ਼ਲਮ ਵਿੱਚ ਆ ਕੇ ਪੁੱਛਣ ਲੱਗੇ, ਜਿਹੜਾ ਯਹੂਦੀਆਂ ਦਾ ਰਾਜਾ ਜੰਮਿਆ ਹੈ, ਉਹ ਕਿੱਥੇ ਹੈ? ਕਿਉਂ ਜੋ ਅਸੀਂ ਪੂਰਬ ਵੱਲ ਉਹ ਦਾ ਤਾਰਾ ਵੇਖਿਆ ਹੈ, ਅਤੇ ਉਹ ਨੂੰ ਮੱਥਾ ਟੇਕਣ ਆਏ ਹਾਂ।



