ਮੀਕਾ 4:1

ਮੀਕਾ 4:1 IRVPUN

ਆਖਰੀ ਦਿਨਾਂ ਵਿੱਚ ਅਜਿਹਾ ਹੋਵੇਗਾ, ਕਿ ਯਹੋਵਾਹ ਦੇ ਭਵਨ ਦਾ ਪਰਬਤ ਸਾਰਿਆਂ ਪਹਾੜਾਂ ਦੇ ਸਿਰਾਂ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਸਭ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਉਸ ਦੇ ਵੱਲ ਸੋਤੇ ਵਾਂਗੂੰ ਵਗਣਗੀਆਂ।