ਜ਼ਕਰ 11:17

ਜ਼ਕਰ 11:17 IRVPUN

ਹਾਏ ਉਸ ਮੇਰੇ ਮੂਰਖ ਅਯਾਲੀ ਲਈ! ਜਿਹੜਾ ਭੇਡਾਂ ਨੂੰ ਛੱਡ ਜਾਂਦਾ ਹੈ, ਤਲਵਾਰ ਉਸ ਦੀ ਬਾਂਹ ਉੱਤੇ ਅਤੇ ਉਸ ਦੀ ਸੱਜੀ ਅੱਖ ਉੱਤੇ ਆ ਪਵੇਗੀ, ਉਸ ਦੀ ਬਾਂਹ ਪੂਰੀ ਤਰ੍ਹਾਂ ਨਾਲ ਸੁੱਕ ਜਾਵੇਗੀ ਅਤੇ ਉਸ ਦੀ ਸੱਜੀ ਅੱਖ ਪੂਰੀ ਤਰ੍ਹਾਂ ਦੇ ਨਾਲ ਫੁੱਟ ਜਾਵੇਗੀ!