ਸਫ਼ਨਯਾਹ 1:14

ਸਫ਼ਨਯਾਹ 1:14 IRVPUN

ਯਹੋਵਾਹ ਦਾ ਮਹਾਨ ਦਿਨ ਨੇੜੇ ਹੈ, ਉਹ ਨੇੜੇ ਹੈ ਅਤੇ ਬਹੁਤ ਛੇਤੀ ਨਾਲ ਆਉਂਦਾ ਹੈ, ਹਾਂ, ਯਹੋਵਾਹ ਦੇ ਦਿਨ ਦੀ ਅਵਾਜ਼ ਸੁਣਾਈ ਦਿੰਦੀ ਹੈ। ਉੱਥੇ ਸੂਰਮਾ ਕੁੜੱਤਣ ਨਾਲ ਚਿੱਲਾਵੇਗਾ!