1 ਕੁਰਿੰਥੀਆਂ 1:20

1 ਕੁਰਿੰਥੀਆਂ 1:20 PSB

ਕਿੱਥੇ ਹੈ ਬੁੱਧਵਾਨ? ਕਿੱਥੇ ਹੈ ਸ਼ਾਸਤਰੀ? ਕਿੱਥੇ ਹੈ ਇਸ ਯੁਗ ਦਾ ਵਿਵਾਦੀ? ਕੀ ਪਰਮੇਸ਼ਰ ਨੇ ਇਸ ਸੰਸਾਰ ਦੇ ਗਿਆਨ ਨੂੰ ਮੂਰਖਤਾ ਨਹੀਂ ਠਹਿਰਾਇਆ?