1 ਕੁਰਿੰਥੀਆਂ 4:5

1 ਕੁਰਿੰਥੀਆਂ 4:5 PSB

ਇਸ ਲਈ ਜਦੋਂ ਤੱਕ ਪ੍ਰਭੂ ਨਾ ਆਵੇ, ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਿਆਂ ਨਾ ਕਰੋ। ਉਹੀ ਹਨੇਰੇ ਦੀਆਂ ਗੁਪਤ ਗੱਲਾਂ ਨੂੰ ਚਾਨਣ ਵਿੱਚ ਲਿਆਵੇਗਾ ਅਤੇ ਮਨ ਦੇ ਮਨੋਰਥਾਂ ਨੂੰ ਪਰਗਟ ਕਰੇਗਾ। ਤਦ ਹਰੇਕ ਨੂੰ ਪਰਮੇਸ਼ਰ ਵੱਲੋਂ ਵਡਿਆਈ ਮਿਲੇਗੀ।