2 ਕੁਰਿੰਥੀਆਂ 1:6

2 ਕੁਰਿੰਥੀਆਂ 1:6 PSB

ਜੇ ਅਸੀਂ ਕਸ਼ਟ ਸਹਿੰਦੇ ਹਾਂ ਤਾਂ ਇਹ ਤੁਹਾਡੇ ਦਿਲਾਸੇ ਅਤੇ ਮੁਕਤੀ ਲਈ ਹੈ; ਜੇ ਅਸੀਂ ਦਿਲਾਸਾ ਪਾਉਂਦੇ ਹਾਂ ਤਾਂ ਇਹ ਵੀ ਤੁਹਾਡੇ ਦਿਲਾਸੇ ਲਈ ਹੈ ਜਿਸ ਨਾਲ ਤੁਹਾਡੇ ਅੰਦਰ ਉਨ੍ਹਾਂ ਦੁੱਖਾਂ ਨੂੰ ਸਹਿਣ ਦਾ ਧੀਰਜ ਪੈਦਾ ਹੁੰਦਾ ਹੈ ਜੋ ਅਸੀਂ ਵੀ ਸਹਿੰਦੇ ਹਾਂ।