ਰਸੂਲ 11:23-24
ਰਸੂਲ 11:23-24 PSB
ਜਦੋਂ ਉਹ ਉੱਥੇ ਪਹੁੰਚਿਆ ਤਾਂ ਪਰਮੇਸ਼ਰ ਦੀ ਕਿਰਪਾ ਨੂੰ ਵੇਖ ਕੇ ਪ੍ਰਸੰਨ ਹੋਇਆ ਅਤੇ ਸਭਨਾਂ ਨੂੰ ਉਤਸ਼ਾਹਿਤ ਕੀਤਾ ਕਿ ਉਹ ਦਿਲ ਤੋਂ ਪ੍ਰਭੂ ਨਾਲ ਜੁੜੇ ਰਹਿਣ, ਕਿਉਂਕਿ ਉਹ ਪਵਿੱਤਰ ਆਤਮਾ ਅਤੇ ਵਿਸ਼ਵਾਸ ਨਾਲ ਭਰਪੂਰ ਇੱਕ ਭਲਾ ਵਿਅਕਤੀ ਸੀ। ਸੋ ਬਹੁਤ ਸਾਰੇ ਲੋਕ ਪ੍ਰਭੂ ਨਾਲ ਜੁੜ ਗਏ।