ਯੂਹੰਨਾ 14:16-17

ਯੂਹੰਨਾ 14:16-17 PSB

ਮੈਂ ਪਿਤਾ ਅੱਗੇ ਬੇਨਤੀ ਕਰਾਂਗਾ ਅਤੇ ਉਹ ਤੁਹਾਨੂੰ ਇੱਕ ਸਹਾਇਕ ਦੇਵੇਗਾ ਤਾਂਕਿ ਉਹ ਸਦਾ ਤੁਹਾਡੇ ਨਾਲ ਰਹੇ ਅਰਥਾਤ ਸਚਾਈ ਦਾ ਆਤਮਾ ਜਿਸ ਨੂੰ ਸੰਸਾਰ ਪ੍ਰਾਪਤ ਨਹੀਂ ਕਰ ਸਕਦਾ, ਕਿਉਂਕਿ ਉਹ ਨਾ ਤਾਂ ਉਸ ਨੂੰ ਵੇਖਦਾ ਹੈ ਅਤੇ ਨਾ ਹੀ ਜਾਣਦਾ ਹੈ। ਤੁਸੀਂ ਉਸ ਨੂੰ ਜਾਣਦੇ ਹੋ, ਕਿਉਂਕਿ ਉਹ ਤੁਹਾਡੇ ਨਾਲ ਰਹਿੰਦਾ ਹੈ ਅਤੇ ਤੁਹਾਡੇ ਵਿੱਚ ਹੋਵੇਗਾ।

ਯੂਹੰਨਾ 14 വായിക്കുക