ਕੂਚ 16:12
ਕੂਚ 16:12 OPCV
“ਮੈਂ ਇਸਰਾਏਲੀਆਂ ਦੀ ਬੁੜ-ਬੁੜ ਸੁਣੀ ਹੈ। ਉਹਨਾਂ ਨੂੰ ਆਖੋ, ‘ਸਵੇਰ ਦੇ ਵੇਲੇ ਤੁਸੀਂ ਮਾਸ ਖਾਓਗੇ, ਅਤੇ ਸਵੇਰ ਨੂੰ ਤੁਸੀਂ ਰੋਟੀ ਨਾਲ ਰੱਜ ਜਾਓਗੇ। ਫਿਰ ਤੁਸੀਂ ਜਾਣ ਜਾਵੋਂਗੇ ਕਿ ਮੈਂ ਹੀ ਤੁਹਾਡਾ ਯਾਹਵੇਹ ਪਰਮੇਸ਼ਵਰ ਹਾਂ।’ ”