ਕੂਚ 34:10

ਕੂਚ 34:10 OPCV

ਫਿਰ ਯਾਹਵੇਹ ਨੇ ਕਿਹਾ, “ਮੈਂ ਤੇਰੇ ਨਾਲ ਇੱਕ ਨੇਮ ਬੰਨ੍ਹਦਾ ਹਾਂ। ਮੈਂ ਤੁਹਾਡੇ ਸਾਰੇ ਲੋਕਾਂ ਦੇ ਸਾਹਮਣੇ ਉਹ ਅਚੰਭੇ ਕਰਾਂਗਾ ਜੋ ਦੁਨੀਆਂ ਦੀ ਕਿਸੇ ਕੌਮ ਵਿੱਚ ਪਹਿਲਾਂ ਕਦੇ ਨਹੀਂ ਹੋਏ। ਜਿਨ੍ਹਾਂ ਲੋਕਾਂ ਵਿੱਚ ਤੂੰ ਰਹਿੰਦਾ ਹੈ ਉਹ ਦੇਖਣਗੇ ਕਿ ਉਹ ਕੰਮ ਕਿੰਨੇ ਹੀ ਸ਼ਾਨਦਾਰ ਹਨ ਜੋ ਮੈਂ, ਯਾਹਵੇਹ, ਤੁਹਾਡੇ ਲਈ ਕਰਾਂਗਾ।

ਕੂਚ 34 വായിക്കുക

ਕੂਚ 34:10 - നുള്ള വീഡിയോ