ਕੂਚ 35:30-31
ਕੂਚ 35:30-31 OPCV
ਫਿਰ ਮੋਸ਼ੇਹ ਨੇ ਇਸਰਾਏਲੀਆਂ ਨੂੰ ਆਖਿਆ, “ਵੇਖੋ, ਯਾਹਵੇਹ ਨੇ ਯਹੂਦਾਹ ਦੇ ਗੋਤ ਵਿੱਚੋਂ ਊਰੀ ਦੇ ਪੁੱਤਰ, ਹੂਰ ਦੇ ਪੁੱਤਰ ਬਸਲਏਲ ਨੂੰ ਚੁਣਿਆ ਹੈ। ਅਤੇ ਉਸਨੇ ਉਸਨੂੰ ਪਰਮੇਸ਼ਵਰ ਦੇ ਆਤਮਾ ਨਾਲ, ਬੁੱਧੀ, ਸਮਝ, ਗਿਆਨ ਅਤੇ ਹਰ ਕਿਸਮ ਦੇ ਹੁਨਰ ਨਾਲ ਭਰ ਦਿੱਤਾ