ਉਤਪਤ 1:9-10
ਉਤਪਤ 1:9-10 OPCV
ਅਤੇ ਪਰਮੇਸ਼ਵਰ ਨੇ ਆਖਿਆ, “ਅਕਾਸ਼ ਦੇ ਹੇਠਲਾਂ ਪਾਣੀ ਇੱਕ ਥਾਂ ਇਕੱਠਾ ਹੋ ਜਾਵੇ ਅਤੇ ਸੁੱਕੀ ਜ਼ਮੀਨ ਦਿਖਾਈ ਦੇਵੇ” ਅਤੇ ਉਸ ਤਰ੍ਹਾਂ ਹੀ ਹੋ ਗਿਆ। ਪਰਮੇਸ਼ਵਰ ਨੇ ਸੁੱਕੀ ਜ਼ਮੀਨ ਨੂੰ “ਧਰਤੀ” ਅਤੇ ਇਕੱਠੇ ਕੀਤੇ ਪਾਣੀਆਂ ਨੂੰ “ਸਮੁੰਦਰ” ਕਿਹਾ ਅਤੇ ਪਰਮੇਸ਼ਵਰ ਨੇ ਦੇਖਿਆ ਕਿ ਇਹ ਚੰਗਾ ਹੈ।