ਉਤਪਤ 21:17-18
ਉਤਪਤ 21:17-18 OPCV
ਪਰਮੇਸ਼ਵਰ ਨੇ ਲੜਕੇ ਦੇ ਰੋਣ ਨੂੰ ਸੁਣਿਆ ਅਤੇ ਪਰਮੇਸ਼ਵਰ ਦੇ ਦੂਤ ਨੇ ਸਵਰਗ ਤੋਂ ਹਾਜਰਾ ਨੂੰ ਬੁਲਾਇਆ ਅਤੇ ਉਸ ਨੂੰ ਕਿਹਾ, “ਹਾਜਰਾ ਤੈਨੂੰ ਕੀ ਗੱਲ ਹੈ? ਨਾ ਡਰ, ਪਰਮੇਸ਼ਵਰ ਨੇ ਲੜਕੇ ਦੇ ਰੋਣ ਨੂੰ ਸੁਣਿਆ ਜਦੋਂ ਉਹ ਉੱਥੇ ਪਿਆ ਹੋਇਆ ਸੀ। ਲੜਕੇ ਨੂੰ ਉਠਾ ਅਤੇ ਉਸ ਦਾ ਹੱਥ ਫੜ ਕਿਉਂ ਜੋ ਮੈਂ ਉਹ ਨੂੰ ਇੱਕ ਵੱਡੀ ਕੌਮ ਬਣਾਵਾਂਗਾ।”