ਉਤਪਤ 39:7-9

ਉਤਪਤ 39:7-9 OPCV

ਅਤੇ ਥੋੜ੍ਹੀ ਦੇਰ ਬਾਅਦ ਉਹ ਦੇ ਸੁਆਮੀ ਦੀ ਪਤਨੀ ਨੇ ਯੋਸੇਫ਼ ਨੂੰ ਵੇਖ ਕੇ ਆਖਿਆ, ਮੇਰੇ ਨਾਲ ਸੌ! ਪਰ ਉਸ ਨੇ ਇਨਕਾਰ ਕਰ ਦਿੱਤਾ ਅਤੇ ਆਪਣੇ ਮਾਲਕ ਦੀ ਪਤਨੀ ਨੂੰ ਆਖਿਆ, “ਵੇਖੋ, ਮੇਰਾ ਮਾਲਕ ਨਹੀਂ ਜਾਣਦਾ ਕਿ ਘਰ ਵਿੱਚ ਮੇਰੇ ਕੋਲ ਕੀ ਕੁਝ ਹੈ ਅਤੇ ਉਸ ਨੇ ਆਪਣਾ ਸਭ ਕੁਝ ਮੇਰੇ ਹੱਥ ਵਿੱਚ ਦੇ ਦਿੱਤਾ ਹੈ। ਇਸ ਘਰ ਵਿੱਚ ਮੇਰੇ ਨਾਲੋਂ ਵੱਡਾ ਕੋਈ ਨਹੀਂ ਹੈ। ਮੇਰੇ ਮਾਲਕ ਨੇ ਤੇਰੇ ਸਿਵਾਏ ਮੇਰੇ ਤੋਂ ਕੁਝ ਨਹੀਂ ਰੋਕਿਆ, ਕਿਉਂਕਿ ਤੂੰ ਉਸਦੀ ਪਤਨੀ ਹੈ। ਫਿਰ ਮੈਂ ਅਜਿਹਾ ਬੁਰਾ ਕੰਮ ਕਿਵੇਂ ਕਰ ਸਕਦਾ ਹਾਂ ਅਤੇ ਪਰਮੇਸ਼ਵਰ ਦੇ ਵਿਰੁੱਧ ਪਾਪ ਕਿਵੇਂ ਕਰ ਸਕਦਾ ਹਾਂ?”

ਉਤਪਤ 39 വായിക്കുക

ਉਤਪਤ 39:7-9 - നുള്ള വീഡിയോ