ਲੇਵਿਆਂ 9:24

ਲੇਵਿਆਂ 9:24 OPCV

ਯਾਹਵੇਹ ਦੀ ਹਜ਼ੂਰੀ ਵਿੱਚੋਂ ਅੱਗ ਨਿਕਲੀ ਅਤੇ ਹੋਮ ਦੀ ਭੇਟ ਅਤੇ ਜਗਵੇਦੀ ਉੱਤੇ ਚਰਬੀ ਦੇ ਹਿੱਸੇ ਨੂੰ ਭਸਮ ਕਰ ਦਿੱਤਾ ਅਤੇ ਜਦੋਂ ਸਾਰੇ ਲੋਕਾਂ ਨੇ ਇਹ ਦੇਖਿਆ, ਤਾਂ ਉਹ ਖੁਸ਼ੀ ਨਾਲ ਉੱਚੀ-ਉੱਚੀ ਬੋਲੇ ਅਤੇ ਮੂੰਹ ਭਾਰ ਡਿੱਗ ਕੇ ਝੁਕ ਗਏ।

ਲੇਵਿਆਂ 9 വായിക്കുക