1
ਉਤਪਤ 2:24
ਪਵਿੱਤਰ ਬਾਈਬਲ O.V. Bible (BSI)
ਸੋ ਮਰਦ ਆਪਣੇ ਮਾਪੇ ਛੱਡਕੇ ਆਪਣੀ ਤੀਵੀਂ ਨਾਲ ਮਿਲਿਆ ਰਹੇਗਾ ਅਤੇ ਓਹ ਇੱਕ ਸਰੀਰ ਹੋਣਗੇ
Харьцуулах
ਉਤਪਤ 2:24 г судлах
2
ਉਤਪਤ 2:18
ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਭਈ ਚੰਗਾ ਨਹੀਂ ਕਿ ਆਦਮੀ ਇਕੱਲਾ ਰਹੇ ਸੋ ਮੈਂ ਉਹ ਦੇ ਲਈ ਉਹ ਦੇ ਵਾਂਙੁ ਇੱਕ ਸਹਾਇਕਣ ਬਣਾਵਾਂਗਾ
ਉਤਪਤ 2:18 г судлах
3
ਉਤਪਤ 2:7
ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਜ਼ਮੀਨ ਦੀ ਮਿੱਟੀ ਤੋਂ ਰੱਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਣ ਦਾ ਸਾਹ ਫੂਕਿਆ ਸੋ ਆਦਮੀ ਜੀਉਂਦੀ ਜਾਨ ਹੋ ਗਿਆ
ਉਤਪਤ 2:7 г судлах
4
ਉਤਪਤ 2:23
ਤਾਂ ਆਦਮੀ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ ਅਰ ਮੇਰੇ ਮਾਸ ਵਿੱਚੋਂ ਮਾਸ ਹੈ ਸੋ ਇਹ ਇਸ ਕਾਰਨ ਨਾਰੀ ਆਖਵਾਏਗੀ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ
ਉਤਪਤ 2:23 г судлах
5
ਉਤਪਤ 2:3
ਤਾਂ ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਉਹ ਨੂੰ ਏਸ ਲਈ ਪਵਿੱਤ੍ਰ ਠਹਿਰਾਇਆ ਜੋ ਉਸੇ ਦਿਨ ਆਪਣੇ ਕਾਰਜ ਤੋਂ ਜਿਹੜਾ ਪਰਮੇਸ਼ੁਰ ਨੇ ਉਤਪਤ ਕਰਕੇ ਬਣਾਇਆ ਸੀ ਉਹ ਵੇਹਲਾ ਹੋ ਗਿਆ।।
ਉਤਪਤ 2:3 г судлах
6
ਉਤਪਤ 2:25
ਅਤੇ ਮਰਦ ਅਰ ਉਹ ਦੀ ਤੀਵੀਂ ਦੋਵੇਂ ਨੰਗੇ ਸਨ ਪਰ ਸੰਗਦੇ ਨਹੀਂ ਸਨ ।
ਉਤਪਤ 2:25 г судлах
YouVersion нь таны хэрэглээг хувийн болгохын тулд күүки ашигладаг. Манай вэбсайтыг ашигласнаар та манай Нууцлалын бодлогод заасны дагуу күүки ашиглахыг зөвшөөрч байна
Нүүр хуудас
Библи
Тѳлѳвлѳгѳѳнүүд
Бичлэгүүд