1
ਰਸੂਲਾਂ 6:3-4
ਪੰਜਾਬੀ ਮੌਜੂਦਾ ਤਰਜਮਾ
PCB
ਇਸ ਲਈ, ਹੇ ਭਾਈਉ ਅਤੇ ਭੈਣੋਂ ਆਪਣੇ ਵਿੱਚੋਂ ਸੱਤ ਬੁੱਧਵਾਨ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਲੋਕਾਂ ਨੂੰ ਚੁਣ ਲਵੋ, ਕਿ ਅਸੀਂ ਉਨ੍ਹਾਂ ਨੂੰ ਇਸ ਕੰਮ ਦੀ ਜ਼ਿੰਮੇਵਾਰੀ ਦੇਈਏ ਅਤੇ ਅਸੀਂ ਪ੍ਰਾਰਥਨਾ ਅਤੇ ਬਚਨ ਦੀ ਸੇਵਾ ਵਿੱਚ ਲੱਗੇ ਰਹਾਂਗੇ।”
तुलना करा
एक्सप्लोर करा ਰਸੂਲਾਂ 6:3-4
2
ਰਸੂਲਾਂ 6:7
ਇਸ ਤਰਾਂ ਪਰਮੇਸ਼ਵਰ ਦਾ ਬਚਨ ਫੈਲਦਾ ਗਿਆ। ਯੇਰੂਸ਼ਲੇਮ ਵਿੱਚ ਚੇਲਿਆਂ ਦੀ ਗਿਣਤੀ ਤੇਜ਼ੀ ਨਾਲ ਵਧਦੀ ਗਈ, ਅਤੇ ਵੱਡੀ ਗਿਣਤੀ ਵਿੱਚ ਯਹੂਦੀ ਜਾਜਕ ਨਿਹਚਾ ਵਿੱਚ ਆਗਿਆਕਾਰ ਹੋ ਗਏ।
एक्सप्लोर करा ਰਸੂਲਾਂ 6:7