1
ਬਿਵਸਥਾ 7:9
ਪੰਜਾਬੀ ਮੌਜੂਦਾ ਤਰਜਮਾ
PCB
ਇਸ ਲਈ ਜਾਣ ਲਵੋ ਕਿ ਯਾਹਵੇਹ ਤੁਹਾਡਾ ਪਰਮੇਸ਼ਵਰ ਹੀ ਪਰਮੇਸ਼ਵਰ ਹੈ। ਉਹ ਵਫ਼ਾਦਾਰ ਪਰਮੇਸ਼ਵਰ ਹੈ, ਜੋ ਉਸ ਨੂੰ ਪਿਆਰ ਕਰਨ ਵਾਲੇ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰਨ ਵਾਲਿਆਂ ਦੀਆਂ ਹਜ਼ਾਰਾਂ ਪੀੜ੍ਹੀਆਂ ਲਈ ਆਪਣੇ ਪਿਆਰ ਦਾ ਨੇਮ ਰੱਖਦਾ ਹੈ।
तुलना करा
एक्सप्लोर करा ਬਿਵਸਥਾ 7:9
2
ਬਿਵਸਥਾ 7:6
ਕਿਉਂ ਜੋ ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਲਈ ਪਵਿੱਤਰ ਲੋਕ ਹੋ ਅਤੇ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਧਰਤੀ ਉੱਤੇ ਦੀਆਂ ਸਾਰੀਆਂ ਕੌਮਾਂ ਵਿੱਚੋਂ ਆਪਣੇ ਲੋਕ, ਉਸਦੀ ਕੀਮਤੀ ਜਾਇਦਾਦ ਵਜੋਂ ਚੁਣਿਆ ਹੈ।
एक्सप्लोर करा ਬਿਵਸਥਾ 7:6
3
ਬਿਵਸਥਾ 7:8
ਪਰ ਇਹ ਇਸ ਲਈ ਸੀ ਕਿ ਯਾਹਵੇਹ ਨੇ ਤੁਹਾਨੂੰ ਪਿਆਰ ਕੀਤਾ ਅਤੇ ਉਸ ਸਹੁੰ ਨੂੰ ਪੂਰਾ ਕੀਤਾ ਜੋ ਉਸਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ ਕਿ ਉਸਨੇ ਤੁਹਾਨੂੰ ਸ਼ਕਤੀਸ਼ਾਲੀ ਹੱਥਾਂ ਨਾਲ ਬਾਹਰ ਲਿਆਂਦਾ ਅਤੇ ਤੁਹਾਨੂੰ ਗੁਲਾਮੀ ਦੇ ਦੇਸ਼ ਵਿੱਚੋਂ, ਮਿਸਰ ਦੇ ਰਾਜੇ ਫ਼ਿਰਾਊਨ ਦੇ ਰਾਜ ਤੋਂ ਛੁਡਾਇਆ।
एक्सप्लोर करा ਬਿਵਸਥਾ 7:8
4
ਬਿਵਸਥਾ 7:7
ਯਾਹਵੇਹ ਨੇ ਤੁਹਾਡੇ ਉੱਤੇ ਆਪਣਾ ਪਿਆਰ ਨਹੀਂ ਪਾਇਆ ਅਤੇ ਤੁਹਾਨੂੰ ਇਸ ਲਈ ਨਹੀਂ ਚੁਣਿਆ ਕਿਉਂਕਿ ਤੁਸੀਂ ਹੋਰਨਾਂ ਲੋਕਾਂ ਨਾਲੋਂ ਵੱਧ ਗਿਣਤੀ ਵਿੱਚ ਸੀ, ਕਿਉਂਕਿ ਤੁਸੀਂ ਸਾਰੀਆਂ ਕੌਮਾਂ ਵਿੱਚੋਂ ਬਹੁਤ ਘੱਟ ਸੀ।
एक्सप्लोर करा ਬਿਵਸਥਾ 7:7
5
ਬਿਵਸਥਾ 7:14
ਤੁਸੀਂ ਹੋਰਨਾਂ ਲੋਕਾਂ ਨਾਲੋਂ ਵੱਧ ਮੁਬਾਰਕ ਹੋਵੋਗੇ। ਤੁਹਾਡੇ ਵਿੱਚੋਂ ਕੋਈ ਵੀ ਆਦਮੀ ਜਾਂ ਔਰਤ ਬੇ-ਔਲਾਦ ਨਹੀਂ ਹੋਵੇਗਾ, ਅਤੇ ਤੁਹਾਡੇ ਪਸ਼ੂਆਂ ਵਿੱਚੋਂ ਕੋਈ ਵੀ ਬੇ-ਔਲਾਦ ਨਹੀਂ ਹੋਵੇਗਾ।
एक्सप्लोर करा ਬਿਵਸਥਾ 7:14