1
ਕੂਚ 36:1
ਪੰਜਾਬੀ ਮੌਜੂਦਾ ਤਰਜਮਾ
PCB
ਇਸ ਲਈ ਬਸਲਏਲ, ਆਹਾਲੀਆਬ ਅਤੇ ਸਾਰੇ ਬੁੱਧਵਾਨ ਵਿਅਕਤੀ ਜਿਸ ਨੂੰ ਯਾਹਵੇਹ ਨੇ ਇਹ ਜਾਣਨ ਦਾ ਹੁਨਰਮੰਦ ਅਤੇ ਯੋਗਤਾ ਦਿੱਤੀ ਹੈ ਕਿ ਪਵਿੱਤਰ ਸਥਾਨ ਦੀ ਉਸਾਰੀ ਦੇ ਸਾਰੇ ਕੰਮ ਨੂੰ ਕਿਵੇਂ ਪੂਰਾ ਕਰਨਾ ਹੈ, ਉਸੇ ਤਰ੍ਹਾਂ ਕੰਮ ਕਰਨਾ ਹੈ ਜਿਵੇਂ ਯਾਹਵੇਹ ਨੇ ਹੁਕਮ ਦਿੱਤਾ ਹੈ।”
तुलना करा
एक्सप्लोर करा ਕੂਚ 36:1
2
ਕੂਚ 36:3
ਉਹਨਾਂ ਨੇ ਮੋਸ਼ੇਹ ਤੋਂ ਉਹ ਸਾਰੀਆਂ ਭੇਟਾਂ ਪ੍ਰਾਪਤ ਕੀਤੀਆਂ ਜੋ ਇਸਰਾਏਲੀਆਂ ਨੇ ਪਵਿੱਤਰ ਸਥਾਨ ਦੀ ਉਸਾਰੀ ਦਾ ਕੰਮ ਕਰਨ ਲਈ ਲਿਆਂਦੀਆਂ ਸਨ ਅਤੇ ਲੋਕ ਸਵੇਰੇ-ਸਵੇਰੇ ਖੁਸ਼ੀ-ਖੁਸ਼ੀ ਭੇਟਾਂ ਲੈ ਕੇ ਆਉਂਦੇ ਰਹੇ।
एक्सप्लोर करा ਕੂਚ 36:3