1
ਕੂਚ 37:1-2
ਪੰਜਾਬੀ ਮੌਜੂਦਾ ਤਰਜਮਾ
PCB
ਬਸਲਏਲ ਨੇ ਕਿੱਕਰ ਦੀ ਲੱਕੜ ਦਾ ਸੰਦੂਕ ਬਣਾਇਆ ਜੋ ਢਾਈ ਹੱਥ ਲੰਮਾ, ਡੇਢ ਹੱਥ ਚੌੜਾ ਅਤੇ ਡੇਢ ਹੱਥ ਉੱਚਾ ਸੀ। ਉਸ ਨੇ ਉਸ ਨੂੰ ਅੰਦਰੋਂ ਅਤੇ ਬਾਹਰੋਂ ਸ਼ੁੱਧ ਸੋਨੇ ਨਾਲ ਮੜ੍ਹਿਆ ਅਤੇ ਇਸ ਦੇ ਦੁਆਲੇ ਸੋਨੇ ਦੀ ਢਾਲ ਬਣਾਈ।
तुलना करा
एक्सप्लोर करा ਕੂਚ 37:1-2