1
ਮੱਤੀਯਾਹ 27:46
ਪੰਜਾਬੀ ਮੌਜੂਦਾ ਤਰਜਮਾ
PCB
ਅਤੇ ਲਗਭਗ ਦੁਪਹਿਰ ਦੇ ਤਿੰਨ ਵਜੇ ਯਿਸ਼ੂ ਨੇ ਉੱਚੀ ਆਵਾਜ਼ ਵਿੱਚ ਪੁਕਾਰਿਆ, “ਏਲੀ, ਏਲੀ, ਲਮਾ ਸਬ਼ਖਥਾਨੀ?” ਜਿਸਦਾ ਅਰਥ ਹੈ, “ਹੇ ਮੇਰੇ ਪਰਮੇਸ਼ਵਰ, ਹੇ ਮੇਰੇ ਪਰਮੇਸ਼ਵਰ, ਤੂੰ ਮੈਨੂੰ ਕਿਉਂ ਛੱਡ ਦਿੱਤਾ?”
तुलना करा
एक्सप्लोर करा ਮੱਤੀਯਾਹ 27:46
2
ਮੱਤੀਯਾਹ 27:51-52
ਅਤੇ ਉਸੇ ਵਕਤ ਹੈਕਲ ਦਾ ਪਰਦਾ ਉੱਪਰੋਂ ਲੈ ਕੇ ਹੇਠਾਂ ਤੱਕ ਦੋ ਹਿੱਸਿਆ ਵਿੱਚ ਪਾੜ ਗਿਆ ਅਤੇ ਧਰਤੀ ਕੰਬ ਗਈ, ਪੱਥਰ ਹਿਲ ਗਏ ਅਤੇ ਕਬਰਾਂ ਖੁੱਲ ਗਈਆਂ। ਅਤੇ ਬਹੁਤ ਸਾਰੇ ਪਵਿੱਤਰ ਲੋਕਾਂ ਦੀਆਂ ਲਾਸ਼ਾ ਜਿਹੜੇ ਮਰ ਚੁੱਕੇ ਸਨ ਜੀਵਨ ਦੇ ਲਈ ਜੀ ਉੱਠ ਗਏ।
एक्सप्लोर करा ਮੱਤੀਯਾਹ 27:51-52
3
ਮੱਤੀਯਾਹ 27:50
ਯਿਸ਼ੂ ਨੇ ਫਿਰ ਉੱਚੀ ਆਵਾਜ਼ ਨਾਲ ਪੁਕਾਰ ਕੇ ਆਪਣੀ ਜਾਨ ਦੇ ਦਿੱਤੀ।
एक्सप्लोर करा ਮੱਤੀਯਾਹ 27:50
4
ਮੱਤੀਯਾਹ 27:54
ਜਦੋਂ ਸੂਬੇਦਾਰ ਅਤੇ ਉਸਦੇ ਸਾਥੀ ਜਿਹੜੇ ਯਿਸ਼ੂ ਦੀ ਰਾਖੀ ਕਰ ਰਹੇ ਸਨ, ਉਹਨਾਂ ਨੇ ਭੂਚਾਲ ਅਤੇ ਹੋਰ ਘਟਨਾਵਾਂ ਨੂੰ ਦੇਖ ਕੇ ਬਹੁਤ ਡਰ ਗਏ ਅਤੇ ਆਖਣ ਲੱਗੇ, “ਸੱਚ-ਮੁੱਚ ਉਹ ਪਰਮੇਸ਼ਵਰ ਦਾ ਪੁੱਤਰ ਸੀ!”
एक्सप्लोर करा ਮੱਤੀਯਾਹ 27:54
5
ਮੱਤੀਯਾਹ 27:45
ਦੁਪਹਿਰ ਤੋਂ ਲੈ ਕੇ ਤਿੰਨ ਵਜੇ ਤੱਕ ਸਾਰੇ ਦੇਸ਼ ਤੇ ਹਨੇਰਾ ਛਾਇਆ ਰਿਹਾ।
एक्सप्लोर करा ਮੱਤੀਯਾਹ 27:45
6
ਮੱਤੀਯਾਹ 27:22-23
ਪਿਲਾਤੁਸ ਨੇ ਉਹਨਾਂ ਨੂੰ ਪੁੱਛਿਆ, “ਫਿਰ ਯਿਸ਼ੂ ਨਾਲ ਜਿਹੜਾ ਮਸੀਹ ਅਖਵਾਉਂਦਾ ਹੈ, ਕੀ ਕੀਤਾ ਜਾਵੇ?” ਉਹਨਾਂ ਸਾਰਿਆਂ ਨੇ ਉੱਤਰ ਦਿੱਤਾ, “ਇਸਨੂੰ ਸਲੀਬ ਦਿਓ!” ਤਦ ਪਿਲਾਤੁਸ ਨੇ ਪੁੱਛਿਆ, “ਕਿਉਂ? ਉਸਨੇ ਕਿਹੜਾ ਜੁਰਮ ਕੀਤਾ ਹੈ?” ਪਰ ਉਹਨਾਂ ਨੇ ਹੋਰ ਵੀ ਉੱਚੀ ਆਵਾਜ਼ ਵਿੱਚ ਕਿਹਾ, “ਇਸ ਨੂੰ ਸਲੀਬ ਤੇ ਚੜ੍ਹਾ ਦਿਓ!”
एक्सप्लोर करा ਮੱਤੀਯਾਹ 27:22-23
मुख्य
बायबल
योजना
व्हिडिओ