1
ਮੱਤੀ 9:37-38
Punjabi Standard Bible
PSB
ਤਦ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ,“ਪੱਕੀ ਹੋਈ ਫ਼ਸਲ ਤਾਂ ਬਹੁਤ ਹੈ ਪਰ ਵਾਢੇ ਥੋੜ੍ਹੇ ਹਨ; ਇਸ ਲਈ ਤੁਸੀਂ ਫ਼ਸਲ ਦੇ ਮਾਲਕ ਅੱਗੇ ਬੇਨਤੀ ਕਰੋ ਕਿ ਉਹ ਆਪਣੀ ਫ਼ਸਲ ਲਈ ਵਾਢੇ ਭੇਜ ਦੇਵੇ।”
तुलना करा
एक्सप्लोर करा ਮੱਤੀ 9:37-38
2
ਮੱਤੀ 9:13
ਪਰ ਤੁਸੀਂ ਜਾ ਕੇ ਇਸ ਦਾ ਅਰਥ ਸਿੱਖੋ: ‘ਮੈਂ ਬਲੀਦਾਨ ਨਹੀਂ, ਪਰ ਦਇਆ ਚਾਹੁੰਦਾ ਹਾਂ’। ਕਿਉਂਕਿ ਮੈਂ ਧਰਮੀਆਂ ਨੂੰ ਨਹੀਂ, ਸਗੋਂ ਪਾਪੀਆਂ ਨੂੰਬੁਲਾਉਣ ਆਇਆ ਹਾਂ।”
एक्सप्लोर करा ਮੱਤੀ 9:13
3
ਮੱਤੀ 9:36
ਜਦੋਂ ਉਸ ਨੇ ਭੀੜ ਨੂੰ ਵੇਖਿਆ ਤਾਂ ਉਸ ਨੂੰ ਉਨ੍ਹਾਂ 'ਤੇ ਤਰਸ ਆਇਆ ਕਿਉਂਕਿ ਉਹ ਬਿਨਾਂ ਚਰਵਾਹੇ ਦੀਆਂ ਭੇਡਾਂ ਵਾਂਗ ਪਰੇਸ਼ਾਨ ਅਤੇ ਭਟਕੇ ਹੋਏ ਸਨ।
एक्सप्लोर करा ਮੱਤੀ 9:36
4
ਮੱਤੀ 9:12
ਇਹ ਸੁਣ ਕੇ ਉਸ ਨੇ ਕਿਹਾ,“ਤੰਦਰੁਸਤਾਂ ਨੂੰ ਵੈਦ ਦੀ ਜ਼ਰੂਰਤ ਨਹੀਂ ਪਰ ਰੋਗੀਆਂ ਨੂੰ ਹੁੰਦੀ ਹੈ।
एक्सप्लोर करा ਮੱਤੀ 9:12
5
ਮੱਤੀ 9:35
ਯਿਸੂ ਉਨ੍ਹਾਂ ਦੇ ਸਭਾ-ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਦਾ ਅਤੇ ਹਰੇਕ ਬਿਮਾਰੀ ਅਤੇ ਹਰੇਕ ਮਾਂਦਗੀ ਨੂੰ ਦੂਰ ਕਰਦਾ ਹੋਇਆ ਸਾਰੇ ਪਿੰਡਾਂ ਅਤੇ ਨਗਰਾਂ ਵਿੱਚ ਘੁੰਮਦਾ ਰਿਹਾ।
एक्सप्लोर करा ਮੱਤੀ 9:35