बायबल अ‍ॅप लोगो
सर्च आयकॉन

ਕੂਚ 17:6-7

ਕੂਚ 17:6-7 PCB

ਮੈਂ ਉੱਥੇ ਹੋਰੇਬ ਦੀ ਚੱਟਾਨ ਕੋਲ ਤੁਹਾਡੇ ਸਾਮ੍ਹਣੇ ਖੜ੍ਹਾ ਹੋਵਾਂਗਾ। ਚੱਟਾਨ ਨੂੰ ਮਰਨ ਅਤੇ ਉਸ ਵਿੱਚੋਂ ਲੋਕਾਂ ਦੇ ਪੀਣ ਲਈ ਪਾਣੀ ਨਿੱਕਲੇਗਾ।” ਇਸ ਲਈ ਮੋਸ਼ੇਹ ਨੇ ਇਸਰਾਏਲ ਦੇ ਬਜ਼ੁਰਗਾਂ ਦੇ ਸਾਮ੍ਹਣੇ ਅਜਿਹਾ ਕੀਤਾ। ਅਤੇ ਉਸ ਨੇ ਇਸ ਜਗ੍ਹਾ ਦਾ ਨਾਮ ਮੱਸਾਹ ਅਤੇ ਮਰੀਬਾਹ ਰੱਖਿਆ ਕਿਉਂਕਿ ਇਸਰਾਏਲੀ ਝਗੜਾ ਕਰਦੇ ਸਨ ਅਤੇ ਉਹਨਾਂ ਨੇ ਇਹ ਕਹਿ ਕੇ ਯਾਹਵੇਹ ਨੂੰ ਪਰਖਿਆ ਸੀ, “ਕੀ ਯਾਹਵੇਹ ਸਾਡੇ ਵਿੱਚ ਹੈ ਜਾਂ ਨਹੀਂ?”

ਕੂਚ 17 वाचा