बायबल अ‍ॅप लोगो
सर्च आयकॉन

ਕੂਚ 34:10

ਕੂਚ 34:10 PCB

ਫਿਰ ਯਾਹਵੇਹ ਨੇ ਕਿਹਾ, “ਮੈਂ ਤੇਰੇ ਨਾਲ ਇੱਕ ਨੇਮ ਬੰਨ੍ਹਦਾ ਹਾਂ। ਮੈਂ ਤੁਹਾਡੇ ਸਾਰੇ ਲੋਕਾਂ ਦੇ ਸਾਮ੍ਹਣੇ ਉਹ ਅਚੰਭੇ ਕਰਾਂਗਾ ਜੋ ਦੁਨੀਆਂ ਦੀ ਕਿਸੇ ਕੌਮ ਵਿੱਚ ਪਹਿਲਾਂ ਕਦੇ ਨਹੀਂ ਹੋਏ। ਜਿਨ੍ਹਾਂ ਲੋਕਾਂ ਵਿੱਚ ਤੂੰ ਰਹਿੰਦਾ ਹੈ ਉਹ ਦੇਖਣਗੇ ਕਿ ਉਹ ਕੰਮ ਕਿੰਨੇ ਹੀ ਸ਼ਾਨਦਾਰ ਹਨ ਜੋ ਮੈਂ, ਯਾਹਵੇਹ, ਤੁਹਾਡੇ ਲਈ ਕਰਾਂਗਾ।

ਕੂਚ 34 वाचा