YouVersion लोगो
सर्च आयकॉन

ਮੱਤੀ 6:19-21

ਮੱਤੀ 6:19-21 PSB

“ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ ਜਿੱਥੇ ਕੀੜਾ ਅਤੇ ਜੰਗਾਲ ਵਿਗਾੜਦਾ ਹੈ ਅਤੇ ਜਿੱਥੇ ਚੋਰ ਸੰਨ੍ਹ ਲਾਉਂਦੇ ਅਤੇ ਚੋਰੀ ਕਰਦੇ ਹਨ; ਸਗੋਂ ਆਪਣੇ ਲਈ ਸਵਰਗ ਵਿੱਚ ਧਨ ਇਕੱਠਾ ਕਰੋ ਜਿੱਥੇ ਨਾ ਕੀੜਾ ਅਤੇ ਨਾ ਜੰਗਾਲ ਵਿਗਾੜਦਾ ਹੈ ਅਤੇ ਜਿੱਥੇ ਨਾ ਚੋਰ ਸੰਨ੍ਹ ਲਾਉਂਦੇ ਅਤੇ ਨਾ ਚੋਰੀ ਕਰਦੇ ਹਨ; ਕਿਉਂਕਿ ਜਿੱਥੇ ਤੇਰਾ ਧਨ ਹੈ, ਉੱਥੇ ਤੇਰਾ ਮਨ ਵੀ ਹੋਵੇਗਾ।

ਮੱਤੀ 6 वाचा

ਮੱਤੀ 6:19-21 साठी श्लोक प्रतिमा

ਮੱਤੀ 6:19-21 - “ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ ਜਿੱਥੇ ਕੀੜਾ ਅਤੇ ਜੰਗਾਲ ਵਿਗਾੜਦਾ ਹੈ ਅਤੇ ਜਿੱਥੇ ਚੋਰ ਸੰਨ੍ਹ ਲਾਉਂਦੇ ਅਤੇ ਚੋਰੀ ਕਰਦੇ ਹਨ; ਸਗੋਂ ਆਪਣੇ ਲਈ ਸਵਰਗ ਵਿੱਚ ਧਨ ਇਕੱਠਾ ਕਰੋ ਜਿੱਥੇ ਨਾ ਕੀੜਾ ਅਤੇ ਨਾ ਜੰਗਾਲ ਵਿਗਾੜਦਾ ਹੈ ਅਤੇ ਜਿੱਥੇ ਨਾ ਚੋਰ ਸੰਨ੍ਹ ਲਾਉਂਦੇ ਅਤੇ ਨਾ ਚੋਰੀ ਕਰਦੇ ਹਨ; ਕਿਉਂਕਿ ਜਿੱਥੇ ਤੇਰਾ ਧਨ ਹੈ, ਉੱਥੇ ਤੇਰਾ ਮਨ ਵੀ ਹੋਵੇਗਾ।ਮੱਤੀ 6:19-21 - “ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ ਜਿੱਥੇ ਕੀੜਾ ਅਤੇ ਜੰਗਾਲ ਵਿਗਾੜਦਾ ਹੈ ਅਤੇ ਜਿੱਥੇ ਚੋਰ ਸੰਨ੍ਹ ਲਾਉਂਦੇ ਅਤੇ ਚੋਰੀ ਕਰਦੇ ਹਨ; ਸਗੋਂ ਆਪਣੇ ਲਈ ਸਵਰਗ ਵਿੱਚ ਧਨ ਇਕੱਠਾ ਕਰੋ ਜਿੱਥੇ ਨਾ ਕੀੜਾ ਅਤੇ ਨਾ ਜੰਗਾਲ ਵਿਗਾੜਦਾ ਹੈ ਅਤੇ ਜਿੱਥੇ ਨਾ ਚੋਰ ਸੰਨ੍ਹ ਲਾਉਂਦੇ ਅਤੇ ਨਾ ਚੋਰੀ ਕਰਦੇ ਹਨ; ਕਿਉਂਕਿ ਜਿੱਥੇ ਤੇਰਾ ਧਨ ਹੈ, ਉੱਥੇ ਤੇਰਾ ਮਨ ਵੀ ਹੋਵੇਗਾ।ਮੱਤੀ 6:19-21 - “ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ ਜਿੱਥੇ ਕੀੜਾ ਅਤੇ ਜੰਗਾਲ ਵਿਗਾੜਦਾ ਹੈ ਅਤੇ ਜਿੱਥੇ ਚੋਰ ਸੰਨ੍ਹ ਲਾਉਂਦੇ ਅਤੇ ਚੋਰੀ ਕਰਦੇ ਹਨ; ਸਗੋਂ ਆਪਣੇ ਲਈ ਸਵਰਗ ਵਿੱਚ ਧਨ ਇਕੱਠਾ ਕਰੋ ਜਿੱਥੇ ਨਾ ਕੀੜਾ ਅਤੇ ਨਾ ਜੰਗਾਲ ਵਿਗਾੜਦਾ ਹੈ ਅਤੇ ਜਿੱਥੇ ਨਾ ਚੋਰ ਸੰਨ੍ਹ ਲਾਉਂਦੇ ਅਤੇ ਨਾ ਚੋਰੀ ਕਰਦੇ ਹਨ; ਕਿਉਂਕਿ ਜਿੱਥੇ ਤੇਰਾ ਧਨ ਹੈ, ਉੱਥੇ ਤੇਰਾ ਮਨ ਵੀ ਹੋਵੇਗਾ।