1
ਮੱਤੀ 18:20
ਪਵਿੱਤਰ ਬਾਈਬਲ (Revised Common Language North American Edition)
CL-NA
ਕਿਉਂਕਿ ਜਿੱਥੇ ਦੋ ਜਾਂ ਤਿੰਨ ਮੇਰੇ ਨਾਮ ਵਿੱਚ ਇਕੱਠੇ ਹੁੰਦੇ ਹਨ, ਉੱਥੇ ਮੈਂ ਵੀ ਉਹਨਾਂ ਦੇ ਨਾਲ ਹੁੰਦਾ ਹਾਂ ।”
ႏွိုင္းယွဥ္
ਮੱਤੀ 18:20ရွာေဖြေလ့လာလိုက္ပါ။
2
ਮੱਤੀ 18:19
“ਫਿਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇਕਰ ਤੁਸੀਂ ਦੋ ਜਣੇ ਮਿਲ ਕੇ ਅਤੇ ਇੱਕ ਮਨ ਹੋ ਕੇ ਕਿਸੇ ਗੱਲ ਲਈ ਪ੍ਰਾਰਥਨਾ ਕਰੋਗੇ ਤਾਂ ਮੇਰੇ ਪਿਤਾ ਜਿਹੜੇ ਸਵਰਗ ਵਿੱਚ ਹਨ, ਉਸੇ ਤਰ੍ਹਾਂ ਕਰ ਦੇਣਗੇ ।
ਮੱਤੀ 18:19ရွာေဖြေလ့လာလိုက္ပါ။
3
ਮੱਤੀ 18:2-3
ਯਿਸੂ ਨੇ ਇੱਕ ਬੱਚੇ ਨੂੰ ਸੱਦ ਕੇ ਉਹਨਾਂ ਦੇ ਵਿਚਕਾਰ ਖੜ੍ਹਾ ਕਰ ਦਿੱਤਾ । ਫਿਰ ਉਹਨਾਂ ਨੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜਦੋਂ ਤੱਕ ਤੁਸੀਂ ਆਪਣੇ ਆਪ ਨੂੰ ਨਾ ਬਦਲੋ ਅਤੇ ਬੱਚਿਆਂ ਦੀ ਤਰ੍ਹਾਂ ਨਾ ਬਣੋ, ਤੁਸੀਂ ਸਵਰਗ ਦੇ ਰਾਜ ਵਿੱਚ ਦਾਖ਼ਲ ਨਹੀਂ ਹੋ ਸਕੋਗੇ ।
ਮੱਤੀ 18:2-3ရွာေဖြေလ့လာလိုက္ပါ။
4
ਮੱਤੀ 18:4
ਇਸ ਲਈ ਜਿਹੜਾ ਮਨੁੱਖ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਅਤੇ ਇਸ ਬੱਚੇ ਦੀ ਤਰ੍ਹਾਂ ਬਣਦਾ ਹੈ, ਪਰਮੇਸ਼ਰ ਦੇ ਰਾਜ ਵਿੱਚ ਸਭ ਤੋਂ ਵੱਡਾ ਹੈ ।
ਮੱਤੀ 18:4ရွာေဖြေလ့လာလိုက္ပါ။
5
ਮੱਤੀ 18:5
ਇਸੇ ਤਰ੍ਹਾਂ ਜਿਹੜਾ ਮਨੁੱਖ ਅਜਿਹੇ ਕਿਸੇ ਇੱਕ ਬੱਚੇ ਦਾ ਮੇਰੇ ਨਾਮ ਵਿੱਚ ਸੁਆਗਤ ਕਰਦਾ ਹੈ, ਉਹ ਅਸਲ ਵਿੱਚ ਮੇਰਾ ਸੁਆਗਤ ਕਰਦਾ ਹੈ ।”
ਮੱਤੀ 18:5ရွာေဖြေလ့လာလိုက္ပါ။
6
ਮੱਤੀ 18:18
“ਇਸ ਲਈ ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਕੁਝ ਤੁਸੀਂ ਧਰਤੀ ਉੱਤੇ ਬੰਨ੍ਹੋਗੇ, ਉਹ ਸਵਰਗ ਵਿੱਚ ਵੀ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੁਸੀਂ ਧਰਤੀ ਉੱਤੇ ਖੋਲ੍ਹੋਗੇ, ਉਹ ਸਵਰਗ ਵਿੱਚ ਵੀ ਖੋਲ੍ਹਿਆ ਜਾਵੇਗਾ ।
ਮੱਤੀ 18:18ရွာေဖြေလ့လာလိုက္ပါ။
7
ਮੱਤੀ 18:35
ਅੰਤ ਵਿੱਚ ਯਿਸੂ ਨੇ ਕਿਹਾ, “ਮੇਰੇ ਪਿਤਾ ਜਿਹੜੇ ਸਵਰਗ ਵਿੱਚ ਹਨ, ਤੁਹਾਡੇ ਵਿੱਚੋਂ ਹਰ ਇੱਕ ਨਾਲ ਇਸੇ ਤਰ੍ਹਾਂ ਕਰਨਗੇ ਜੇਕਰ ਤੁਸੀਂ ਵੀ ਆਪਣੇ ਭਰਾ ਨੂੰ ਦਿਲੋਂ ਮਾਫ਼ ਨਹੀਂ ਕਰੋਗੇ ।”
ਮੱਤੀ 18:35ရွာေဖြေလ့လာလိုက္ပါ။
8
ਮੱਤੀ 18:6
ਪਰ ਜਿਹੜਾ ਇਹਨਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਵਿੱਚ ਵਿਸ਼ਵਾਸ ਕਰਦੇ ਹਨ, ਕਿਸੇ ਇੱਕ ਨੂੰ ਗ਼ਲਤ ਰਾਹ ਉੱਤੇ ਪਾਉਂਦਾ ਹੈ, ਉਸ ਲਈ ਇਹ ਚੰਗਾ ਹੈ ਕਿ ਉਸ ਦੇ ਗਲ਼ ਵਿੱਚ ਇੱਕ ਚੱਕੀ ਦਾ ਪੁੜ੍ਹ ਬੰਨ੍ਹ ਕੇ ਸਮੁੰਦਰ ਵਿੱਚ ਸੁੱਟ ਦਿੱਤਾ ਜਾਵੇ ।
ਮੱਤੀ 18:6ရွာေဖြေလ့လာလိုက္ပါ။
9
ਮੱਤੀ 18:12
“ਤੁਹਾਡਾ ਕੀ ਵਿਚਾਰ ਹੈ ? ਜੇਕਰ ਕਿਸੇ ਆਦਮੀ ਕੋਲ ਸੌ ਭੇਡਾਂ ਹੋਣ ਅਤੇ ਉਹਨਾਂ ਵਿੱਚੋਂ ਇੱਕ ਗੁਆਚ ਜਾਂਦੀ ਹੈ ਫਿਰ ਉਹ ਆਦਮੀ ਕੀ ਕਰੇਗਾ ? ਕੀ ਉਹ ਬਾਕੀ ਨੜ੍ਹਿਨਵਿਆਂ ਨੂੰ ਪਹਾੜ ਉੱਤੇ ਚਰਦੀਆਂ ਛੱਡ ਕੇ, ਉਸ ਗੁਆਚੀ ਹੋਈ ਭੇਡ ਨੂੰ ਲੱਭਣ ਨਹੀਂ ਜਾਵੇਗਾ ?
ਮੱਤੀ 18:12ရွာေဖြေလ့လာလိုက္ပါ။
ပင္မစာမ်က္ႏွာ
သမၼာက်မ္းစာ
အစီအစဥ္မ်ား
ဗီဒီယိုမ်ား