1
ਮੱਤੀ 11:28
Punjabi Standard Bible
PSB
ਹੇ ਸਾਰੇ ਥੱਕੇ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ।
Sammenlign
Utforsk ਮੱਤੀ 11:28
2
ਮੱਤੀ 11:29
ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਤੋਂ ਸਿੱਖੋ, ਕਿਉਂਕਿ ਮੈਂ ਨਿਮਰ ਅਤੇ ਮਨ ਦਾ ਹਲੀਮ ਹਾਂ ਅਤੇ ਤੁਸੀਂ ਆਪਣੇ ਮਨਾਂ ਵਿੱਚ ਅਰਾਮ ਪਾਓਗੇ
Utforsk ਮੱਤੀ 11:29
3
ਮੱਤੀ 11:30
ਕਿਉਂ ਜੋ ਮੇਰਾ ਜੂਲਾ ਹੌਲਾ ਅਤੇ ਮੇਰਾ ਭਾਰ ਹਲਕਾ ਹੈ।”
Utforsk ਮੱਤੀ 11:30
4
ਮੱਤੀ 11:27
“ਮੇਰੇ ਪਿਤਾ ਨੇ ਸਭ ਕੁਝ ਮੈਨੂੰ ਸੌਂਪਿਆ ਹੈ ਅਤੇ ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਹੀ ਪੁੱਤਰ ਤੋਂ ਇਲਾਵਾ ਕੋਈ ਪਿਤਾ ਨੂੰ ਜਾਣਦਾ ਹੈ ਪਰ ਕੇਵਲ ਉਹ ਜਿਸ ਉੱਤੇ ਪੁੱਤਰ ਪਿਤਾ ਨੂੰ ਪਰਗਟ ਕਰਨਾ ਚਾਹੇ।
Utforsk ਮੱਤੀ 11:27
5
ਮੱਤੀ 11:4-5
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ,“ਜੋ ਕੁਝ ਤੁਸੀਂ ਸੁਣਦੇ ਅਤੇ ਵੇਖਦੇ ਹੋ, ਜਾ ਕੇ ਯੂਹੰਨਾ ਨੂੰ ਦੱਸੋ; ਅੰਨ੍ਹੇ ਵੇਖਦੇ ਹਨ ਅਤੇ ਲੰਗੜੇ ਚੱਲਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ ਅਤੇ ਬੋਲ਼ੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖ਼ਬਰੀ ਸੁਣਾਈ ਜਾਂਦੀ ਹੈ।
Utforsk ਮੱਤੀ 11:4-5
6
ਮੱਤੀ 11:15
ਜਿਸ ਦੇਕੰਨ ਹੋਣ,ਉਹ ਸੁਣ ਲਵੇ।
Utforsk ਮੱਤੀ 11:15
Hjem
Bibel
Leseplaner
Videoer