ਮੱਤੀ 2:1-2

ਮੱਤੀ 2:1-2 PSB

ਰਾਜਾ ਹੇਰੋਦੇਸ ਦੇ ਦਿਨਾਂ ਵਿੱਚ ਜਦੋਂ ਯਹੂਦਿਯਾ ਦੇ ਬੈਤਲਹਮ ਵਿੱਚ ਯਿਸੂ ਦਾ ਜਨਮ ਹੋਇਆ ਤਾਂ ਵੇਖੋ, ਪੂਰਬ ਤੋਂ ਜੋਤਸ਼ੀਆਂ ਨੇ ਯਰੂਸ਼ਲਮ ਵਿੱਚ ਆ ਕੇ ਪੁੱਛਿਆ, “ਯਹੂਦੀਆਂ ਦਾ ਰਾਜਾ ਜਿਸ ਦਾ ਜਨਮ ਹੋਇਆ ਹੈ, ਉਹ ਕਿੱਥੇ ਹੈ? ਕਿਉਂਕਿ ਅਸੀਂ ਪੂਰਬ ਵਿੱਚ ਉਸ ਦਾ ਤਾਰਾ ਵੇਖਿਆ ਅਤੇ ਉਸ ਨੂੰ ਮੱਥਾ ਟੇਕਣ ਆਏ ਹਾਂ।”

Versbilde for ਮੱਤੀ 2:1-2

ਮੱਤੀ 2:1-2 - ਰਾਜਾ ਹੇਰੋਦੇਸ ਦੇ ਦਿਨਾਂ ਵਿੱਚ ਜਦੋਂ ਯਹੂਦਿਯਾ ਦੇ ਬੈਤਲਹਮ ਵਿੱਚ ਯਿਸੂ ਦਾ ਜਨਮ ਹੋਇਆ ਤਾਂ ਵੇਖੋ, ਪੂਰਬ ਤੋਂ ਜੋਤਸ਼ੀਆਂ ਨੇ ਯਰੂਸ਼ਲਮ ਵਿੱਚ ਆ ਕੇ ਪੁੱਛਿਆ, “ਯਹੂਦੀਆਂ ਦਾ ਰਾਜਾ ਜਿਸ ਦਾ ਜਨਮ ਹੋਇਆ ਹੈ, ਉਹ ਕਿੱਥੇ ਹੈ? ਕਿਉਂਕਿ ਅਸੀਂ ਪੂਰਬ ਵਿੱਚ ਉਸ ਦਾ ਤਾਰਾ ਵੇਖਿਆ ਅਤੇ ਉਸ ਨੂੰ ਮੱਥਾ ਟੇਕਣ ਆਏ ਹਾਂ।”

Gratis leseplaner og andakter relatert til ਮੱਤੀ 2:1-2