1
2 ਕੁਰਿੰਥੁਸ 11:14-15
ਪਵਿੱਤਰ ਬਾਈਬਲ (Revised Common Language North American Edition)
CL-NA
ਪਰ ਇਹ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੈ ਕਿਉਂਕਿ ਸ਼ੈਤਾਨ ਆਪ ਵੀ ਚਾਨਣ ਦੇ ਸਵਰਗਦੂਤ ਵਰਗਾ ਭੇਸ ਬਦਲ ਲੈਂਦਾ ਹੈ । ਫਿਰ ਇਹ ਕੋਈ ਵੱਡੀ ਗੱਲ ਨਹੀਂ ਹੈ ਕਿ ਉਸ ਦੇ ਸੇਵਕ ਨੇਕੀ ਦੇ ਸੇਵਕ ਹੋਣ ਦਾ ਢੌਂਗ ਰਚਦੇ ਹਨ । ਅੰਤ ਵਿੱਚ ਉਹ ਆਪਣੇ ਕੀਤੇ ਕੰਮਾਂ ਦਾ ਫਲ ਪਾਉਣਗੇ ।
Compare
2 ਕੁਰਿੰਥੁਸ 11:14-15ਪੜਚੋਲ ਕਰੋ
2
2 ਕੁਰਿੰਥੁਸ 11:3
ਪਰ ਮੈਨੂੰ ਡਰ ਹੈ ਕਿ ਜਿਸ ਤਰ੍ਹਾਂ ਸੱਪ ਨੇ ਆਪਣੀ ਚਤੁਰਾਈ ਨਾਲ ਹੱਵਾਹ ਨੂੰ ਧੋਖਾ ਦਿੱਤਾ, ਉਸੇ ਤਰ੍ਹਾਂ ਤੁਹਾਡੇ ਵਿਚਾਰ ਵੀ ਭ੍ਰਿਸ਼ਟ ਨਾ ਹੋ ਜਾਣ ਅਤੇ ਤੁਸੀਂ ਵੀ ਮਸੀਹ ਲਈ ਸੱਚੀ ਅਤੇ ਸੁੱਚੀ ਸ਼ਰਧਾ ਨਾ ਗੁਆ ਲਵੋ ।
2 ਕੁਰਿੰਥੁਸ 11:3ਪੜਚੋਲ ਕਰੋ
3
2 ਕੁਰਿੰਥੁਸ 11:30
ਜੇਕਰ ਮੇਰੇ ਲਈ ਮਾਣ ਕਰਨਾ ਜ਼ਰੂਰੀ ਹੈ ਤਾਂ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਮਾਣ ਕਰਾਂਗਾ ।
2 ਕੁਰਿੰਥੁਸ 11:30ਪੜਚੋਲ ਕਰੋ
Home
ਬਾਈਬਲ
Plans
ਵੀਡੀਓ