1
ਯੂਹੰਨਾ 12:26
ਪਵਿੱਤਰ ਬਾਈਬਲ (Revised Common Language North American Edition)
CL-NA
ਜਿਹੜਾ ਮੇਰੀ ਸੇਵਾ ਕਰਨਾ ਚਾਹੁੰਦਾ ਹੈ, ਮੇਰੇ ਪਿੱਛੇ ਚੱਲੇ ਤਾਂ ਜੋ ਜਿੱਥੇ ਮੈਂ ਹਾਂ ਉੱਥੇ ਮੇਰਾ ਸੇਵਕ ਵੀ ਹੋਵੇ । ਜਿਹੜਾ ਮੇਰੀ ਸੇਵਾ ਕਰਦਾ ਹੈ, ਮੇਰੇ ਪਿਤਾ ਉਸ ਦਾ ਆਦਰ ਕਰਨਗੇ ।”
Compare
ਯੂਹੰਨਾ 12:26ਪੜਚੋਲ ਕਰੋ
2
ਯੂਹੰਨਾ 12:25
ਜਿਹੜਾ ਆਪਣੀ ਜਾਨ ਨਾਲ ਪਿਆਰ ਕਰਦਾ ਹੈ, ਉਹ ਉਸ ਨੂੰ ਗੁਆ ਲੈਂਦਾ ਹੈ ਪਰ ਉਹ ਜਿਹੜਾ ਇਸ ਸੰਸਾਰ ਵਿੱਚ ਆਪਣੀ ਜਾਨ ਨੂੰ ਨਫ਼ਰਤ ਕਰਦਾ ਹੈ, ਉਹ ਉਸ ਨੂੰ ਅਨੰਤ ਜੀਵਨ ਦੇ ਲਈ ਸੁਰੱਖਿਅਤ ਰੱਖਦਾ ਹੈ ।
ਯੂਹੰਨਾ 12:25ਪੜਚੋਲ ਕਰੋ
3
ਯੂਹੰਨਾ 12:24
ਮੈਂ ਤੁਹਾਨੂੰ ਸੱਚ ਸੱਚ ਕਹਿੰਦਾ ਹਾਂ, ਜਦੋਂ ਤੱਕ ਕਣਕ ਦਾ ਦਾਣਾ ਜ਼ਮੀਨ ਵਿੱਚ ਡਿੱਗ ਕੇ ਮਰ ਨਾ ਜਾਵੇ, ਉਹ ਇਕੱਲਾ ਹੀ ਰਹਿੰਦਾ ਹੈ ਪਰ ਜਦੋਂ ਉਹ ਮਰ ਜਾਂਦਾ ਹੈ ਤਾਂ ਉਹ ਬਹੁਤ ਫਲਦਾ ਹੈ ।
ਯੂਹੰਨਾ 12:24ਪੜਚੋਲ ਕਰੋ
4
ਯੂਹੰਨਾ 12:46
ਮੈਂ, ਚਾਨਣ ਸੰਸਾਰ ਵਿੱਚ ਆਇਆ ਹਾਂ ਕਿ ਜਿਹੜਾ ਮੇਰੇ ਵਿੱਚ ਵਿਸ਼ਵਾਸ ਕਰੇ ਹਨੇਰੇ ਵਿੱਚ ਨਾ ਰਹੇ ।
ਯੂਹੰਨਾ 12:46ਪੜਚੋਲ ਕਰੋ
5
ਯੂਹੰਨਾ 12:47
ਜਿਹੜਾ ਮੇਰੇ ਸ਼ਬਦ ਸੁਣਦਾ ਹੈ ਪਰ ਉਹਨਾਂ ਉੱਤੇ ਨਹੀਂ ਚੱਲਦਾ, ਮੈਂ ਉਸ ਨੂੰ ਦੋਸ਼ੀ ਨਹੀਂ ਠਹਿਰਾਉਂਦਾ ਕਿਉਂਕਿ ਮੈਂ ਸੰਸਾਰ ਨੂੰ ਦੋਸ਼ੀ ਠਹਿਰਾਉਣ ਦੇ ਲਈ ਨਹੀਂ ਸਗੋਂ ਮੁਕਤੀ ਦੇਣ ਦੇ ਲਈ ਆਇਆ ਹਾਂ ।
ਯੂਹੰਨਾ 12:47ਪੜਚੋਲ ਕਰੋ
6
ਯੂਹੰਨਾ 12:3
ਉਸ ਸਮੇਂ ਮਰਿਯਮ ਨੇ ਕੋਈ ਅੱਧਾ ਕਿਲੋ ਸ਼ੁੱਧ ਜਟਾਮਾਸੀ ਦਾ ਅਤਰ ਲਿਆ ਜਿਹੜਾ ਬਹੁਤ ਕੀਮਤੀ ਸੀ ਅਤੇ ਯਿਸੂ ਦੇ ਚਰਨਾਂ ਉੱਤੇ ਡੋਲ੍ਹ ਦਿੱਤਾ । ਫਿਰ ਆਪਣੇ ਵਾਲਾਂ ਨਾਲ ਉਹਨਾਂ ਦੇ ਚਰਨ ਸਾਫ਼ ਕੀਤੇ । ਉਸ ਅਤਰ ਦੀ ਸੁਗੰਧ ਨਾਲ ਸਾਰਾ ਘਰ ਭਰ ਗਿਆ ।
ਯੂਹੰਨਾ 12:3ਪੜਚੋਲ ਕਰੋ
7
ਯੂਹੰਨਾ 12:13
ਲੋਕਾਂ ਨੇ ਖਜੂਰ ਦੀਆਂ ਟਹਿਣੀਆਂ ਲਈਆਂ ਅਤੇ ਉਹਨਾਂ ਨੂੰ ਮਿਲਣ ਲਈ ਗਏ । ਉਹ ਉੱਚੀ ਆਵਾਜ਼ ਨਾਲ ਕਹਿ ਰਹੇ ਸਨ, “ਹੋਸੰਨਾ ! ਧੰਨ ਹੈ ਉਹ ਜਿਹੜਾ ਪਰਮੇਸ਼ਰ ਦੇ ਨਾਮ ਵਿੱਚ ਆਉਂਦਾ ਹੈ ! ਇਸਰਾਏਲ ਦੇ ਰਾਜਾ ਨੂੰ ਅਸੀਸ ਮਿਲੇ !”
ਯੂਹੰਨਾ 12:13ਪੜਚੋਲ ਕਰੋ
8
ਯੂਹੰਨਾ 12:23
ਯਿਸੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਮਨੁੱਖ ਦੇ ਪੁੱਤਰ ਦਾ ਮਹਿਮਾ ਪ੍ਰਾਪਤ ਕਰਨ ਦਾ ਸਮਾਂ ਆ ਗਿਆ ਹੈ ।
ਯੂਹੰਨਾ 12:23ਪੜਚੋਲ ਕਰੋ
Home
ਬਾਈਬਲ
Plans
ਵੀਡੀਓ