1
ਯੂਹੰਨਾ 18:36
ਪਵਿੱਤਰ ਬਾਈਬਲ (Revised Common Language North American Edition)
CL-NA
ਯਿਸੂ ਨੇ ਉੱਤਰ ਦਿੱਤਾ, “ਮੇਰਾ ਰਾਜ ਇਸ ਸੰਸਾਰ ਦਾ ਨਹੀਂ ਹੈ । ਜੇਕਰ ਮੇਰਾ ਰਾਜ ਇਸ ਸੰਸਾਰ ਦਾ ਹੁੰਦਾ ਤਾਂ ਮੇਰੇ ਸੇਵਕ ਮੇਰੇ ਵੱਲੋਂ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ । ਮੇਰਾ ਰਾਜ ਇਸ ਸੰਸਾਰ ਦਾ ਨਹੀਂ ਹੈ ।”
Compare
ਯੂਹੰਨਾ 18:36ਪੜਚੋਲ ਕਰੋ
2
ਯੂਹੰਨਾ 18:11
ਯਿਸੂ ਨੇ ਪਤਰਸ ਨੂੰ ਕਿਹਾ, “ਤਲਵਾਰ ਨੂੰ ਮਿਆਨ ਵਿੱਚ ਰੱਖ । ਕੀ ਮੈਂ ਦੁੱਖਾਂ ਦਾ ਉਹ ਪਿਆਲਾ ਜਿਹੜਾ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ, ਨਾ ਪੀਵਾਂ ?”
ਯੂਹੰਨਾ 18:11ਪੜਚੋਲ ਕਰੋ
Home
ਬਾਈਬਲ
Plans
ਵੀਡੀਓ