1
ਮੱਤੀਯਾਹ 10:16
ਪੰਜਾਬੀ ਮੌਜੂਦਾ ਤਰਜਮਾ
PCB
“ਵੇਖੋ, ਮੈਂ ਤੁਹਾਨੂੰ ਭੇਡ ਵਾਂਗੂੰ ਬਘਿਆੜਾਂ ਵਿੱਚ ਭੇਜਦਾ ਹਾਂ, ਇਸ ਲਈ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ।
Compare
ਮੱਤੀਯਾਹ 10:16ਪੜਚੋਲ ਕਰੋ
2
ਮੱਤੀਯਾਹ 10:39
ਜੇ ਕੋਈ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ, ਉਹ ਉਸਨੂੰ ਗੁਆ ਦੇਵੇਗਾ ਅਤੇ ਜੋ ਕੋਈ ਮੇਰੀ ਖਾਤਰ ਆਪਣੀ ਜਾਨ ਗੁਆ ਦਿੰਦਾ ਹੈ ਉਹ ਉਸਨੂੰ ਪਾ ਲਵੇਗਾ।
ਮੱਤੀਯਾਹ 10:39ਪੜਚੋਲ ਕਰੋ
3
ਮੱਤੀਯਾਹ 10:28
ਅਤੇ ਉਹਨਾਂ ਤੋਂ ਨਾ ਡਰੋ ਜਿਹੜੇ ਸਰੀਰ ਨੂੰ ਨਾਸ਼ ਕਰਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ, ਜਿਹੜਾ ਸਰੀਰ ਅਤੇ ਆਤਮਾ ਦੋਨਾਂ ਨੂੰ ਨਰਕ ਵਿੱਚ ਨਾਸ਼ ਕਰ ਸਕਦਾ ਹੈ।
ਮੱਤੀਯਾਹ 10:28ਪੜਚੋਲ ਕਰੋ
4
ਮੱਤੀਯਾਹ 10:38
ਅਤੇ ਜੇ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਨਾ ਚੱਲੇ, ਉਹ ਮੇਰੇ ਯੋਗ ਨਹੀਂ ਹੈ।
ਮੱਤੀਯਾਹ 10:38ਪੜਚੋਲ ਕਰੋ
5
ਮੱਤੀਯਾਹ 10:32-33
ਜੇ ਕੋਈ ਮਨੁੱਖਾਂ ਦੇ ਸਾਹਮਣੇ ਮੈਨੂੰ ਸਵੀਕਾਰ ਕਰਦਾ ਹੈ, ਮੈਂ ਸਵਰਗ ਵਿੱਚ ਆਪਣੇ ਪਿਤਾ ਦੇ ਸਾਹਮਣੇ ਉਸਨੂੰ ਸਵੀਕਾਰ ਕਰਾਂਗਾ। ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਂਗਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ ਉਸਦਾ ਇਨਕਾਰ ਕਰਾਂਗਾ।
ਮੱਤੀਯਾਹ 10:32-33ਪੜਚੋਲ ਕਰੋ
6
ਮੱਤੀਯਾਹ 10:8
ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਹਾਨੂੰ ਮੁ਼ਫ਼ਤ ਮਿਲਿਆਂ, ਇਸ ਲਈ ਮੁਫ਼ਤ ਹੀ ਦਿਓ।
ਮੱਤੀਯਾਹ 10:8ਪੜਚੋਲ ਕਰੋ
7
ਮੱਤੀਯਾਹ 10:31
ਇਸ ਲਈ ਨਾ ਡਰੋ; ਤੁਸੀਂ ਬਹੁਤ ਸਾਰੀਆਂ ਚਿੜੀਆਂ ਨਾਲੋਂ ਵੀ ਵਧੇਰੇ ਕੀਮਤੀ ਹੋ।”
ਮੱਤੀਯਾਹ 10:31ਪੜਚੋਲ ਕਰੋ
8
ਮੱਤੀਯਾਹ 10:34
“ਇਹ ਨਾ ਸੋਚੋ ਕਿ ਮੈਂ ਧਰਤੀ ਉੱਤੇ ਸ਼ਾਂਤੀ ਲੈ ਕੇ ਆਇਆ ਹਾਂ। ਮੈਂ ਮੇਲ ਕਰਾਉਣ ਨਹੀਂ ਸਗੋਂ ਤਲਵਾਰ ਚਲਾਉਣ ਆਇਆ ਹਾਂ।
ਮੱਤੀਯਾਹ 10:34ਪੜਚੋਲ ਕਰੋ
Home
ਬਾਈਬਲ
Plans
ਵੀਡੀਓ