1
ਮੱਤੀ 3:8
Punjabi Standard Bible
PSB
ਇਸ ਲਈ ਤੋਬਾ ਦੇ ਯੋਗ ਫਲ ਦਿਓ
Compare
ਮੱਤੀ 3:8ਪੜਚੋਲ ਕਰੋ
2
ਮੱਤੀ 3:17
ਅਤੇ ਵੇਖੋ, ਇੱਕ ਸਵਰਗੀ ਬਾਣੀ ਆਈ, “ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਬਹੁਤ ਪ੍ਰਸੰਨ ਹਾਂ।”
ਮੱਤੀ 3:17ਪੜਚੋਲ ਕਰੋ
3
ਮੱਤੀ 3:16
ਫਿਰ ਯਿਸੂ ਬਪਤਿਸਮਾ ਲੈ ਕੇ ਤੁਰੰਤ ਪਾਣੀ ਵਿੱਚੋਂ ਉਤਾਂਹ ਆਇਆ ਅਤੇ ਵੇਖੋ, ਅਕਾਸ਼ ਉਸ ਦੇ ਲਈ ਖੁੱਲ੍ਹ ਗਿਆ। ਉਸ ਨੇ ਪਰਮੇਸ਼ਰ ਦੇ ਆਤਮਾ ਨੂੰ ਕਬੂਤਰ ਵਾਂਗ ਉੱਤਰਦੇ ਅਤੇ ਆਪਣੇ ਉੱਤੇ ਆਉਂਦੇ ਵੇਖਿਆ
ਮੱਤੀ 3:16ਪੜਚੋਲ ਕਰੋ
4
ਮੱਤੀ 3:11
ਮੈਂ ਤਾਂ ਤੁਹਾਨੂੰ ਤੋਬਾ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਜਿਹੜਾ ਮੇਰੇ ਤੋਂ ਬਾਅਦ ਆ ਰਿਹਾ ਹੈ ਉਹ ਮੇਰੇ ਤੋਂ ਵੱਧ ਸਾਮਰਥੀ ਹੈ; ਮੈਂ ਉਸ ਦੀ ਜੁੱਤੀ ਚੁੱਕਣ ਦੇ ਵੀ ਯੋਗ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ
ਮੱਤੀ 3:11ਪੜਚੋਲ ਕਰੋ
5
ਮੱਤੀ 3:10
ਹੁਣ ਕੁਹਾੜਾ ਦਰਖ਼ਤਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ, ਇਸ ਲਈ ਹਰੇਕ ਦਰਖ਼ਤ ਜੋ ਚੰਗਾ ਫਲ ਨਹੀਂ ਦਿੰਦਾ, ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।
ਮੱਤੀ 3:10ਪੜਚੋਲ ਕਰੋ
6
ਮੱਤੀ 3:3
ਇਹ ਉਹੀ ਹੈ ਜਿਸ ਬਾਰੇ ਯਸਾਯਾਹ ਨਬੀ ਰਾਹੀਂ ਕਿਹਾ ਗਿਆ ਸੀ: ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, “ਪ੍ਰਭੂ ਦਾ ਰਾਹ ਤਿਆਰ ਕਰੋ, ਉਸ ਦੇ ਰਸਤਿਆਂ ਨੂੰ ਸਿੱਧੇ ਕਰੋ।”
ਮੱਤੀ 3:3ਪੜਚੋਲ ਕਰੋ
Home
ਬਾਈਬਲ
Plans
ਵੀਡੀਓ