1
ਰਸੂਲਾਂ 17:27
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਉਹ ਚਾਹੁੰਦਾ ਹੈ ਕਿ ਲੋਕ ਮਹਿਸੂਸ ਕਰਨ ਕਿ ਉਨ੍ਹਾਂ ਨੂੰ ਉਸ ਦੀ ਲੋੜ ਹੈ। ਤਦ ਉਹ ਉਸ ਦੀ ਭਾਲ ਕਰਨਗੇ ਅਤੇ ਉਸ ਨੂੰ ਲੱਭ ਲੈਣਗੇ। ਪਰਮੇਸ਼ਵਰ ਚਾਹੁੰਦਾ ਹੈ ਕਿ ਅਸੀਂ ਉਸ ਨੂੰ ਭਾਲ ਸਕੀਏ, ਹਾਲਾਂਕਿ ਉਹ ਅਸਲ ਵਿੱਚ ਸਾਡੇ ਸਾਰਿਆਂ ਦੇ ਨੇੜੇ ਹੈ।
Compare
ਰਸੂਲਾਂ 17:27ਪੜਚੋਲ ਕਰੋ
2
ਰਸੂਲਾਂ 17:26
ਪਰਮੇਸ਼ਵਰ ਨੇ ਇੱਕ ਮਨੁੱਖ ਤੋਂ ਸਾਰੀਆਂ ਕੌਮਾਂ ਨੂੰ ਬਣਾਇਆ, ਤਾਂ ਜੋ ਉਹ ਸਾਰੀ ਧਰਤੀ ਵਿੱਚ ਵੱਸਣ; ਅਤੇ ਉਸ ਨੇ ਇਤਿਹਾਸ ਵਿੱਚ ਉਨ੍ਹਾਂ ਦੇ ਨਿਰਧਾਰਤ ਸਮੇਂ ਅਤੇ ਉਨ੍ਹਾਂ ਦੀਆਂ ਧਰਤੀ ਉੱਤੇ ਹੱਦਾਂ ਤੈਅ ਕੀਤੀਆਂ ਹਨ।
ਰਸੂਲਾਂ 17:26ਪੜਚੋਲ ਕਰੋ
3
ਰਸੂਲਾਂ 17:24
“ਉਹ ਪਰਮੇਸ਼ਵਰ ਜਿਸ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਹਰ ਚੀਜ਼ ਬਣਾਈ ਹੈ। ਕਿਉਂਕਿ ਉਹ ਸਵਰਗ ਵਿੱਚ ਅਤੇ ਧਰਤੀ ਉੱਤੇ ਸਾਰੇ ਜੀਵਾਂ ਉੱਤੇ ਰਾਜ ਕਰਦਾ ਹੈ ਇਸ ਲਈ ਉਹ ਇਨਸਾਨ ਦੇ ਬਣਾਏ ਹੋਏ ਹੈਕਲ ਵਿੱਚ ਨਹੀਂ ਰਹਿੰਦਾ ਹੈ।
ਰਸੂਲਾਂ 17:24ਪੜਚੋਲ ਕਰੋ
4
ਰਸੂਲਾਂ 17:31
ਕਿਉਂ ਜੋ ਉਸ ਨੇ ਇੱਕ ਦਿਨ ਨਿਸ਼ਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਦੁਨੀਆਂ ਤੇ ਸਾਡੇ ਸਾਰਿਆਂ ਲੋਕਾਂ ਦਾ ਨਿਆਂ ਕਰਨ ਜਾ ਰਿਹਾ ਹੈ। ਉਸ ਨੇ ਸਾਡੇ ਲਈ ਨਿਆਂ ਕਰਨ ਲਈ ਇੱਕ ਆਦਮੀ ਨੂੰ ਨਿਯੁਕਤ ਕੀਤਾ ਹੈ, ਅਤੇ ਉਹ ਆਦਮੀ ਸਾਡੇ ਸਾਰਿਆਂ ਦਾ ਨਿਰਪੱਖਤਾ ਨਾਲ ਨਿਆਂ ਕਰੇਗਾ। “ਪਰਮੇਸ਼ਵਰ ਨੇ ਇਸ ਗੱਲ ਦਾ ਸਬੂਤ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕਰਕੇ ਸਭ ਨੂੰ ਦਿੱਤਾ ਹੈ।”
ਰਸੂਲਾਂ 17:31ਪੜਚੋਲ ਕਰੋ
5
ਰਸੂਲਾਂ 17:29
“ਇਸ ਲਈ ਕਿਉਂਕਿ ਅਸੀਂ ਪਰਮੇਸ਼ਵਰ ਦੀ ਵੰਸ਼ ਹਾਂ,” ਸਾਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਪਰਮੇਸ਼ਵਰ ਸੋਨੇ, ਚਾਂਦੀ ਜਾਂ ਪੱਥਰ ਵਰਗਾ ਹੈ, ਯਾਂ ਫਿਰ ਮਨੁੱਖੀ ਕਲਾ ਅਤੇ ਕੁਸ਼ਲਤਾ ਦੁਆਰਾ ਬਣਾਇਆ ਚਿੱਤਰ ਹੈ।
ਰਸੂਲਾਂ 17:29ਪੜਚੋਲ ਕਰੋ
Home
ਬਾਈਬਲ
Plans
ਵੀਡੀਓ