1
ਰਸੂਲਾਂ 22:16
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਅਤੇ ਹੁਣ ਤੂੰ ਕਿਸ ਲਈ ਉਡੀਕ ਕਰ ਰਿਹਾ? ਉੱਠ, ਬਪਤਿਸਮਾ ਲੈ ਅਤੇ ਉਸ ਦੇ ਨਾਮ ਨੂੰ ਪੁਕਾਰਦੇ ਹੋਏ, ਆਪਣੇ ਪਾਪਾਂ ਨੂੰ ਧੋ ਸੁੱਟ।’
Compare
ਰਸੂਲਾਂ 22:16ਪੜਚੋਲ ਕਰੋ
2
ਰਸੂਲਾਂ 22:14
“ਫਿਰ ਉਸ ਨੇ ਕਿਹਾ: ‘ਸਾਡੇ ਪੁਰਖਿਆਂ ਦੇ ਪਰਮੇਸ਼ਵਰ ਨੇ ਤੈਨੂੰ ਉਸ ਦੀ ਇੱਛਾ ਜਾਣਨ, ਅਤੇ ਧਰਮੀ ਨੂੰ ਵੇਖਣ ਅਤੇ ਉਸ ਦੇ ਮੂੰਹੋਂ ਸ਼ਬਦ ਸੁਣਨ ਲਈ ਚੁਣਿਆ ਹੈ।
ਰਸੂਲਾਂ 22:14ਪੜਚੋਲ ਕਰੋ
3
ਰਸੂਲਾਂ 22:15
ਤੂੰ ਸਾਰੇ ਲੋਕਾਂ ਵਿੱਚ ਪਰਮੇਸ਼ਵਰ ਦਾ ਗਵਾਹ ਹੋਵੇਗਾ ਜੋ ਤੂੰ ਵੇਖਿਆ ਅਤੇ ਸੁਣਿਆ ਹੈ।
ਰਸੂਲਾਂ 22:15ਪੜਚੋਲ ਕਰੋ
Home
ਬਾਈਬਲ
Plans
ਵੀਡੀਓ