1
ਉਤਪਤ 18:14
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਕੀ ਕੋਈ ਚੀਜ਼ ਯਾਹਵੇਹ ਪਰਮੇਸ਼ਵਰ ਲਈ ਬਹੁਤ ਔਖੀ ਹੈ? ਮੈਂ ਅਗਲੇ ਸਾਲ ਨਿਸ਼ਚਿਤ ਸਮੇਂ ਤੇ ਤੇਰੇ ਕੋਲ ਵਾਪਸ ਆਵਾਂਗਾ ਅਤੇ ਸਾਰਾਹ ਦੇ ਇੱਕ ਪੁੱਤਰ ਹੋਵੇਗਾ।”
Compare
ਉਤਪਤ 18:14ਪੜਚੋਲ ਕਰੋ
2
ਉਤਪਤ 18:12
ਤਾਂ ਸਾਰਾਹ ਆਪਣੇ-ਆਪ ਨਾਲ ਹੱਸ ਪਈ ਜਿਵੇਂ ਉਹ ਸੋਚਦੀ ਸੀ, “ਹੁਣ ਮੈਂ ਕਮਜ਼ੋਰ ਹੋ ਗਈ ਹਾਂ ਅਤੇ ਮੇਰਾ ਸੁਆਮੀ ਬੁੱਢਾ ਹੋ ਗਿਆ ਹੈ, ਕੀ ਹੁਣ ਮੈਨੂੰ ਇਹ ਖੁਸ਼ੀ ਮਿਲੇਗੀ?”
ਉਤਪਤ 18:12ਪੜਚੋਲ ਕਰੋ
3
ਉਤਪਤ 18:18
ਅਬਰਾਹਾਮ ਜ਼ਰੂਰ ਇੱਕ ਮਹਾਨ ਅਤੇ ਸ਼ਕਤੀਸ਼ਾਲੀ ਕੌਮ ਬਣੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਦੁਆਰਾ ਮੁਬਾਰਕ ਹੋਣਗੀਆਂ।
ਉਤਪਤ 18:18ਪੜਚੋਲ ਕਰੋ
4
ਉਤਪਤ 18:23-24
ਤਦ ਅਬਰਾਹਾਮ ਨੇ ਉਸ ਕੋਲ ਆ ਕੇ ਕਿਹਾ, “ਕੀ ਤੂੰ ਸੱਚ-ਮੁੱਚ ਧਰਮੀ ਨੂੰ ਕੁਧਰਮੀ ਨਾਲ ਨਾਸ ਕਰ ਦੇਵੇਗਾ? ਜੇਕਰ ਸ਼ਹਿਰ ਵਿੱਚ ਪੰਜਾਹ ਧਰਮੀ ਹੋਣ ਤਾਂ ਕੀ ਹੋਵੇਗਾ? ਕੀ ਤੂੰ ਜ਼ਰੂਰ ਉਸ ਜਗ੍ਹਾ ਨੂੰ ਮਿਟਾ ਦੇਵੇਂਗਾ ਅਤੇ ਉਹਨਾਂ ਪੰਜਾਹ ਧਰਮੀਆਂ ਦੇ ਕਾਰਨ ਜੋ ਉਸ ਵਿੱਚ ਹਨ, ਛੱਡ ਨਾ ਦੇਵੇਗਾ?
ਉਤਪਤ 18:23-24ਪੜਚੋਲ ਕਰੋ
5
ਉਤਪਤ 18:26
ਯਾਹਵੇਹ ਨੇ ਆਖਿਆ, “ਜੇਕਰ ਮੈਨੂੰ ਸੋਦੋਮ ਸ਼ਹਿਰ ਵਿੱਚ ਪੰਜਾਹ ਧਰਮੀ ਲੋਕ ਮਿਲੇ, ਤਾਂ ਮੈਂ ਉਹਨਾਂ ਦੀ ਖ਼ਾਤਰ ਸਾਰੀ ਜਗ੍ਹਾ ਨੂੰ ਬਚਾ ਲਵਾਂਗਾ।”
ਉਤਪਤ 18:26ਪੜਚੋਲ ਕਰੋ
Home
ਬਾਈਬਲ
Plans
ਵੀਡੀਓ