1
ਯੋਹਨ 1:12
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਪਰ ਜਿੰਨ੍ਹਿਆਂ ਲੋਕਾਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ, ਉਹਨਾਂ ਸਾਰਿਆਂ ਨੂੰ ਉਸ ਨੇ ਪਰਮੇਸ਼ਵਰ ਦੀ ਔਲਾਦ ਹੋਣ ਦਾ ਹੱਕ ਦਿੱਤਾ।
Compare
ਯੋਹਨ 1:12ਪੜਚੋਲ ਕਰੋ
2
ਯੋਹਨ 1:1
ਆਦ ਵਿੱਚ ਸ਼ਬਦ ਸੀ ਅਤੇ ਸ਼ਬਦ ਪਰਮੇਸ਼ਵਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ਵਰ ਸੀ।
ਯੋਹਨ 1:1ਪੜਚੋਲ ਕਰੋ
3
ਯੋਹਨ 1:5
ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ, ਹਨੇਰਾ ਉਸ ਉੱਤੇ ਭਾਰੀ ਨਹੀਂ ਹੋ ਸਕਿਆ।
ਯੋਹਨ 1:5ਪੜਚੋਲ ਕਰੋ
4
ਯੋਹਨ 1:14
ਸ਼ਬਦ ਨੇ ਸਰੀਰ ਧਾਰਨ ਕਰਕੇ ਸਾਡੇ ਵਿੱਚਕਾਰ ਤੰਬੂ ਦੇ ਸਮਾਨ ਵਾਸ ਕੀਤਾ ਅਤੇ ਅਸੀਂ ਉਸ ਦੇ ਪ੍ਰਤਾਪ ਨੂੰ ਵੇਖਿਆ, ਅਜਿਹਾ ਪ੍ਰਤਾਪ, ਜੋ ਪਿਤਾ ਦੇ ਇੱਕਲੌਤੇ ਪੁੱਤਰ ਦਾ ਹੈ, ਜੋ ਕਿਰਪਾ ਅਤੇ ਸੱਚਾਈ ਨਾਲ ਭਰਪੂਰ ਸੀ।
ਯੋਹਨ 1:14ਪੜਚੋਲ ਕਰੋ
5
ਯੋਹਨ 1:3-4
ਸਾਰੀਆਂ ਚੀਜ਼ਾਂ ਉਸ ਦੇ ਦੁਆਰਾ ਬਣਾਈਆਂ ਗਈਆਂ ਉਸ ਦੇ ਬਿਨਾਂ ਕੁਝ ਵੀ ਨਹੀਂ ਬਣਿਆ। ਜੀਵਨ ਉਸੇ ਸ਼ਬਦ ਵਿੱਚ ਸੀ ਅਤੇ ਉਹ ਜੀਵਨ ਮਨੁੱਖ ਦੇ ਲਈ ਚਾਨਣ ਸੀ।
ਯੋਹਨ 1:3-4ਪੜਚੋਲ ਕਰੋ
6
ਯੋਹਨ 1:29
ਅਗਲੇ ਦਿਨ ਯੋਹਨ ਨੇ ਯਿਸ਼ੂ ਨੂੰ ਆਪਣੇ ਵੱਲ ਆਉਂਦੇ ਹੋਏ ਵੇਖ ਕੇ ਭੀੜ ਨੂੰ ਕਿਹਾ, “ਉਹ ਵੇਖੋ! ਪਰਮੇਸ਼ਵਰ ਦਾ ਮੇਮਣਾ, ਜੋ ਸੰਸਾਰ ਦੇ ਪਾਪਾਂ ਨੂੰ ਚੁੱਕਣ ਵਾਲਾ ਹੈ!
ਯੋਹਨ 1:29ਪੜਚੋਲ ਕਰੋ
7
ਯੋਹਨ 1:10-11
ਸ਼ਬਦ ਪਹਿਲਾਂ ਸੰਸਾਰ ਵਿੱਚ ਸੀ ਅਤੇ ਸ਼ਬਦ ਦੇ ਰਾਹੀਂ ਸੰਸਾਰ ਬਣਾਇਆ ਗਿਆ ਪਰ ਸੰਸਾਰ ਨੇ ਉਸ ਨੂੰ ਨਹੀਂ ਪਹਿਚਾਣਿਆ। ਉਹ ਆਪਣੇ ਲੋਕਾਂ ਕੋਲ ਆਇਆ ਪਰ ਲੋਕਾਂ ਨੇ ਉਸ ਨੂੰ ਕਬੂਲ ਨਹੀਂ ਕੀਤਾ।
ਯੋਹਨ 1:10-11ਪੜਚੋਲ ਕਰੋ
8
ਯੋਹਨ 1:9
ਸੱਚਾ ਚਾਨਣ ਇਸ ਸੰਸਾਰ ਵਿੱਚ ਆਉਣ ਵਾਲਾ ਸੀ, ਜੋ ਹਰ ਇੱਕ ਵਿਅਕਤੀ ਨੂੰ ਰੋਸ਼ਨੀ ਦਿੰਦਾ ਹੈ।
ਯੋਹਨ 1:9ਪੜਚੋਲ ਕਰੋ
9
ਯੋਹਨ 1:17
ਬਿਵਸਥਾ ਮੋਸ਼ੇਹ ਦੇ ਦੁਆਰਾ ਦਿੱਤੀ ਗਈ ਸੀ ਪਰ ਕਿਰਪਾ ਅਤੇ ਸੱਚਾਈ ਯਿਸ਼ੂ ਮਸੀਹ ਦੇ ਦੁਆਰਾ ਆਈ।
ਯੋਹਨ 1:17ਪੜਚੋਲ ਕਰੋ
Home
ਬਾਈਬਲ
Plans
ਵੀਡੀਓ