1
ਯੋਹਨ 7:38
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਜੋ ਕੋਈ ਮੇਰੇ ਤੇ ਵਿਸ਼ਵਾਸ ਕਰਦਾ ਹੈ, ਜਿਵੇਂ ਕਿ ਪੋਥੀ ਵਿੱਚ ਕਿਹਾ ਗਿਆ ਹੈ, ਉਸ ਦੇ ਵਿੱਚੋਂ ਜੀਵਨ ਦੇ ਪਾਣੀ ਦੀਆਂ ਨਦੀਆਂ ਵਗਣਗੀਆਂ।”
Compare
ਯੋਹਨ 7:38ਪੜਚੋਲ ਕਰੋ
2
ਯੋਹਨ 7:37
ਤਿਉਹਾਰ ਦੇ ਆਖਰੀ ਅਤੇ ਸਭ ਤੋਂ ਖਾਸ ਦਿਨ, ਯਿਸ਼ੂ ਖੜ੍ਹੇ ਹੋਏ ਅਤੇ ਉੱਚੀ ਆਵਾਜ਼ ਵਿੱਚ ਬੋਲੇ, “ਜਿਹੜਾ ਪਿਆਸਾ ਹੈ ਉਹ ਮੇਰੇ ਕੋਲ ਆ ਕੇ ਪੀਵੇ।
ਯੋਹਨ 7:37ਪੜਚੋਲ ਕਰੋ
3
ਯੋਹਨ 7:39
ਇਹ ਸ਼ਬਦ ਯਿਸ਼ੂ ਪਵਿੱਤਰ ਆਤਮਾ ਦੇ ਬਾਰੇ ਬੋਲ ਰਿਹਾ ਸੀ, ਕਿ ਜੋ ਕੋਈ ਉਸ ਤੇ ਵਿਸ਼ਵਾਸ ਕਰਦਾ ਹੈ ਉਹ ਪਵਿੱਤਰ ਆਤਮਾ ਪ੍ਰਾਪਤ ਕਰੇਂਗਾ। ਉਸ ਸਮੇਂ ਤੱਕ ਅਜੇ ਪਵਿੱਤਰ ਆਤਮਾ ਨਹੀਂ ਮਿਲਿਆ ਸੀ, ਕਿਉਂਕਿ ਅਜੇ ਯਿਸ਼ੂ ਦੀ ਮਹਿਮਾ ਨਹੀਂ ਹੋਈ ਸੀ।
ਯੋਹਨ 7:39ਪੜਚੋਲ ਕਰੋ
4
ਯੋਹਨ 7:24
ਕਿਸੇ ਦੇ ਬਾਹਰੀ ਰੂਪ ਤੇ ਨਿਆਂ ਨਾ ਕਰੋ, ਪਰ ਜੋ ਸਹੀ ਹੈ ਉਹ ਦੇ ਅਧਾਰ ਤੇ ਨਿਆਂ ਕਰੋ।”
ਯੋਹਨ 7:24ਪੜਚੋਲ ਕਰੋ
5
ਯੋਹਨ 7:18
ਜੋ ਕੋਈ ਵੀ ਆਪਣੇ ਵੱਲੋਂ ਬੋਲਦਾ ਹੈ ਉਹ ਸਿਰਫ ਆਪਣੀ ਵਡਿਆਈ ਚਾਹੁੰਦਾ ਹੈ, ਪਰ ਜਿਹੜਾ ਵਿਅਕਤੀ ਆਪਣੇ ਘੱਲਣ ਵਾਲੇ ਦੀ ਵਡਿਆਈ ਕਰਨਾ ਚਾਹੁੰਦਾ ਹੈ ਉਹ ਝੂਠ ਨਹੀਂ, ਸੱਚ ਬੋਲਦਾ ਹੈ।
ਯੋਹਨ 7:18ਪੜਚੋਲ ਕਰੋ
6
ਯੋਹਨ 7:16
ਯਿਸ਼ੂ ਨੇ ਉੱਤਰ ਦਿੱਤਾ, “ਜੋ ਸਿੱਖਿਆ ਮੈਂ ਦਿੰਦਾ ਹਾਂ, ਇਹ ਮੇਰੀ ਆਪਣੀ ਸਿੱਖਿਆ ਨਹੀਂ ਹੈ। ਸਗੋਂ ਮੇਰੇ ਘੱਲਣ ਵਾਲੇ ਦੀ ਹੈ।
ਯੋਹਨ 7:16ਪੜਚੋਲ ਕਰੋ
7
ਯੋਹਨ 7:7
ਸੰਸਾਰ ਤੁਹਾਨੂੰ ਨਫ਼ਰਤ ਨਹੀਂ ਕਰ ਸਕਦਾ, ਪਰ ਇਹ ਮੈਨੂੰ ਨਫ਼ਰਤ ਕਰਦਾ ਹੈ ਕਿਉਂਕਿ ਮੈਂ ਇਸ ਦੇ ਬੁਰੇ ਕੰਮ ਦੀ ਗਵਾਹੀ ਦਿੱਤੀ ਹੈ।
ਯੋਹਨ 7:7ਪੜਚੋਲ ਕਰੋ
Home
ਬਾਈਬਲ
Plans
ਵੀਡੀਓ