1
ਮਾਰਕਸ 14:36
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਉਸ ਨੇ ਕਿਹਾ, “ਅੱਬਾ, ਹੇ ਪਿਤਾ, ਤੁਹਾਡੇ ਲਈ ਸਭ ਕੁਝ ਸੰਭਵ ਹੈ। ਇਹ ਪਿਆਲਾ ਮੇਰੇ ਤੋਂ ਟਲ ਜਾਵੇ। ਫਿਰ ਵੀ ਮੇਰੀ ਨਹੀਂ ਤੁਹਾਡੀ ਮਰਜ਼ੀ ਅਨੁਸਾਰ ਹੋਵੇ।”
Compare
ਮਾਰਕਸ 14:36ਪੜਚੋਲ ਕਰੋ
2
ਮਾਰਕਸ 14:38
ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ। ਆਤਮਾ ਤਾਂ ਤਿਆਰ ਹੈ, ਪਰ ਸਰੀਰ ਕਮਜ਼ੋਰ ਹੈ।”
ਮਾਰਕਸ 14:38ਪੜਚੋਲ ਕਰੋ
3
ਮਾਰਕਸ 14:9
ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜਿੱਥੇ ਵੀ ਖੁਸ਼ਖ਼ਬਰੀ ਦਾ ਪ੍ਰਚਾਰ ਦੁਨੀਆਂ ਭਰ ਵਿੱਚ ਕੀਤਾ ਜਾਵੇਗਾ, ਉਸ ਦੀ ਯਾਦ ਵਿੱਚ ਉਸ ਨੇ ਜੋ ਕੁਝ ਵੀ ਕੀਤਾ ਉਹ ਵੀ ਦੱਸਿਆ ਜਾਵੇਗਾ।”
ਮਾਰਕਸ 14:9ਪੜਚੋਲ ਕਰੋ
4
ਮਾਰਕਸ 14:34
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੇਰਾ ਪ੍ਰਾਣ ਬਹੁਤ ਉਦਾਸ ਹੈ ਸਗੋਂ ਮਰਨ ਦੇ ਦਰਜੇ ਤੀਕ ਹੈ, ਤੁਸੀਂ ਇੱਥੇ ਠਹਿਰੋ ਅਤੇ ਜਾਗਦੇ ਰਹੋ।”
ਮਾਰਕਸ 14:34ਪੜਚੋਲ ਕਰੋ
5
ਮਾਰਕਸ 14:22
ਜਦੋਂ ਉਹ ਖਾ ਰਹੇ ਸਨ, ਯਿਸ਼ੂ ਨੇ ਰੋਟੀ ਲਈ, ਅਤੇ ਪਰਮੇਸ਼ਵਰ ਦਾ ਧੰਨਵਾਦ ਕਰਕੇ, ਤੋੜੀ ਅਤੇ ਆਪਣੇ ਚੇਲਿਆਂ ਨੂੰ ਦਿੱਤੀ, “ਲਓ; ਇਹ ਮੇਰਾ ਸਰੀਰ ਹੈ।”
ਮਾਰਕਸ 14:22ਪੜਚੋਲ ਕਰੋ
6
ਮਾਰਕਸ 14:23-24
ਫਿਰ ਉਸ ਨੇ ਇੱਕ ਪਿਆਲਾ ਲਿਆ, ਅਤੇ ਪਰਮੇਸ਼ਵਰ ਦਾ ਧੰਨਵਾਦ ਕਰ ਕੇ, ਉਸ ਨੇ ਉਹਨਾਂ ਨੂੰ ਦਿੱਤਾ ਅਤੇ ਉਹਨਾਂ ਸਾਰਿਆਂ ਨੇ ਇਸ ਵਿੱਚੋਂ ਪੀਤਾ। ਯਿਸ਼ੂ ਨੇ ਉਹਨਾਂ ਨੂੰ ਕਿਹਾ, “ਇਹ ਮੇਰੇ ਲਹੂ ਵਿੱਚ ਵਾਚਾ ਹੈ, ਜਿਹੜਾ ਕਿ ਬਹੁਤਿਆਂ ਦੇ ਲਈ ਵਹਾਇਆ ਜਾਂਦਾ ਹੈ।
ਮਾਰਕਸ 14:23-24ਪੜਚੋਲ ਕਰੋ
7
ਮਾਰਕਸ 14:27
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਸਾਰੇ ਠੋਕਰ ਖਾਓਗੇ, ਕਿਉਂਕਿ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ: “ ‘ਮੈਂ ਚਰਵਾਹੇ ਨੂੰ ਮਾਰਾਂਗਾ, ਅਤੇ ਭੇਡਾਂ ਖਿੱਲਰ ਜਾਣਗੀਆਂ।’
ਮਾਰਕਸ 14:27ਪੜਚੋਲ ਕਰੋ
8
ਮਾਰਕਸ 14:42
ਉੱਠੋ! ਆਉ ਚੱਲੀਏ! ਵੇਖੋ ਮੇਰਾ ਫੜਵਾਉਣ ਵਾਲਾ ਨੇੜੇ ਆ ਗਿਆ ਹੈ!”
ਮਾਰਕਸ 14:42ਪੜਚੋਲ ਕਰੋ
9
ਮਾਰਕਸ 14:30
ਯਿਸ਼ੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਅੱਜ ਇਸੇ ਰਾਤ ਕੁੱਕੜ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਆਪ ਤਿੰਨ ਵਾਰੀ ਮੇਰਾ ਇਨਕਾਰ ਕਰੇਂਗਾ।”
ਮਾਰਕਸ 14:30ਪੜਚੋਲ ਕਰੋ
Home
ਬਾਈਬਲ
Plans
ਵੀਡੀਓ