1
ਮਾਰਕਸ 16:15
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਉਸ ਨੇ ਉਹਨਾਂ ਨੂੰ ਕਿਹਾ, “ਸਾਰੇ ਸੰਸਾਰ ਵਿੱਚ ਜਾਓ ਅਤੇ ਸਾਰੀ ਸ੍ਰਿਸ਼ਟੀ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਕਰੋ।
Compare
ਮਾਰਕਸ 16:15ਪੜਚੋਲ ਕਰੋ
2
ਮਾਰਕਸ 16:17-18
ਅਤੇ ਇਹ ਚਮਤਕਾਰ ਉਹਨਾਂ ਲੋਕਾਂ ਦੇ ਨਾਲ ਹੋਣਗੇ ਜੋ ਵਿਸ਼ਵਾਸ ਕਰਦੇ ਹਨ: ਮੇਰੇ ਨਾਮ ਤੇ ਉਹ ਦੁਸ਼ਟ ਆਤਮਾਵਾਂ ਨੂੰ ਕੱਢਣਗੇ; ਉਹ ਨਵੀਆਂ ਭਾਸ਼ਾਵਾਂ ਬੋਲਣਗੇ; ਉਹ ਆਪਣੇ ਹੱਥਾਂ ਨਾਲ ਸੱਪ ਚੁੱਕ ਲੈਣਗੇ; ਅਤੇ ਜੇ ਉਹ ਘਾਤਕ ਜ਼ਹਿਰ ਵਾਲੀ ਚੀਜ਼ ਪੀ ਲੈਣ ਤਾਂ ਵੀ ਉਹਨਾਂ ਦਾ ਕੋਈ ਨੁਕਸਾਨ ਨਹੀਂ ਹੋਵੇਗਾ; ਉਹ ਬਿਮਾਰ ਲੋਕਾਂ ਉੱਤੇ ਆਪਣੇ ਹੱਥ ਰੱਖਣਗੇ ਅਤੇ ਉਹ ਚੰਗੇ ਹੋ ਜਾਣਗੇ।”
ਮਾਰਕਸ 16:17-18ਪੜਚੋਲ ਕਰੋ
3
ਮਾਰਕਸ 16:16
ਜਿਹੜਾ ਵੀ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ, ਪਰ ਜਿਹੜਾ ਵਿਸ਼ਵਾਸ ਨਹੀਂ ਕਰੇ ਉਸ ਨੂੰ ਦੋਸ਼ੀ ਠਹਿਰਾਇਆ ਜਾਵੇਗਾ।
ਮਾਰਕਸ 16:16ਪੜਚੋਲ ਕਰੋ
4
ਮਾਰਕਸ 16:20
ਫਿਰ ਚੇਲੇ ਬਾਹਰ ਗਏ ਅਤੇ ਸਾਰੀਆਂ ਥਾਵਾਂ ਤੇ ਪ੍ਰਚਾਰ ਕੀਤਾ ਅਤੇ ਪ੍ਰਭੂ ਨੇ ਉਹਨਾਂ ਦੇ ਨਾਲ ਹੋ ਕੇ ਕੰਮ ਕੀਤੇ ਅਤੇ ਆਪਣੇ ਸ਼ਬਦਾਂ ਦੀ ਪੁਸ਼ਟੀ ਚਿੰਨ੍ਹਾ ਦੁਆਰਾ ਕੀਤੀ।
ਮਾਰਕਸ 16:20ਪੜਚੋਲ ਕਰੋ
5
ਮਾਰਕਸ 16:6
ਉਸ ਨੇ ਕਿਹਾ, “ਘਬਰਾਓ ਨਾ, ਤੁਸੀਂ ਯਿਸ਼ੂ ਨਾਜ਼ਰੇਥ ਵਾਸੀ ਨੂੰ ਲੱਭ ਰਹੀਆਂ ਹੋ, ਜਿਸ ਨੂੰ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਇੱਥੇ ਨਹੀਂ ਹੈ; ਉਹ ਜੀ ਉੱਠਿਆ ਹੈ, ਇਸ ਜਗ੍ਹਾ ਨੂੰ ਵੇਖੋ ਜਿੱਥੇ ਉਹਨਾਂ ਨੇ ਉਸ ਨੂੰ ਰੱਖਿਆ ਸੀ।
ਮਾਰਕਸ 16:6ਪੜਚੋਲ ਕਰੋ
6
ਮਾਰਕਸ 16:4-5
ਪਰ ਜਦੋਂ ਉਹਨਾਂ ਨੇ ਕਬਰ ਵੱਲ ਨਿਗਾਹ ਕੀਤੀ ਤਾਂ ਵੇਖਿਆ, ਜੋ ਪੱਥਰ ਇੱਕ ਪਾਸੇ ਰਿੜ੍ਹਿਆ ਪਿਆ ਹੈ ਕਿਉਂ ਜੋ ਉਹ ਬਹੁਤ ਭਾਰਾ ਅਤੇ ਵੱਡਾ ਸੀ। ਜਦੋਂ ਉਹ ਕਬਰ ਦੇ ਅੰਦਰ ਵੜ ਰਹੇ ਸਨ, ਉਹਨਾਂ ਨੇ ਇੱਕ ਨੌਜਵਾਨ ਨੂੰ ਚਿੱਟੇ ਬਸਤਰ ਪਾਏ ਸੱਜੇ ਪਾਸੇ ਬੈਠਾ ਵੇਖਿਆ, ਅਤੇ ਉਹ ਘਬਰਾ ਗਏ।
ਮਾਰਕਸ 16:4-5ਪੜਚੋਲ ਕਰੋ
Home
ਬਾਈਬਲ
Plans
ਵੀਡੀਓ