1
ਮਾਰਕਸ 4:39-40
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਯਿਸ਼ੂ ਨੇ ਉੱਠ ਕੇ, ਤੂਫਾਨ ਨੂੰ ਝਿੜਕਿਆ ਅਤੇ ਲਹਿਰਾਂ ਨੂੰ ਆਗਿਆ ਦਿੱਤੀ, “ਚੁੱਪ ਹੋ ਜਾਓ! ਸ਼ਾਂਤ ਰਹੋ!” ਤਦ ਤੂਫਾਨ ਰੁਕ ਗਿਆ ਅਤੇ ਉੱਥੇ ਵੱਡੀ ਸ਼ਾਂਤੀ ਹੋ ਗਈ। ਯਿਸ਼ੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ, “ਤੁਸੀਂ ਇੰਨ੍ਹਾ ਡਰੇ ਹੋਏ ਕਿਉਂ ਹੋ? ਕੀ ਤੁਹਾਨੂੰ ਅਜੇ ਵੀ ਵਿਸ਼ਵਾਸ ਨਹੀਂ ਹੈ?”
Compare
ਮਾਰਕਸ 4:39-40ਪੜਚੋਲ ਕਰੋ
2
ਮਾਰਕਸ 4:41
ਉਹ ਬਹੁਤ ਡਰ ਗਏ ਅਤੇ ਇੱਕ ਦੂਸਰੇ ਨੂੰ ਪੁੱਛਣ ਲੱਗੇ, “ਇਹ ਕੌਣ ਹੈ? ਜੋ ਤੂਫਾਨ ਅਤੇ ਲਹਿਰਾਂ ਵੀ ਇਸ ਦਾ ਹੁਕਮ ਮੰਨਦੀਆਂ ਹਨ!”
ਮਾਰਕਸ 4:41ਪੜਚੋਲ ਕਰੋ
3
ਮਾਰਕਸ 4:38
ਯਿਸ਼ੂ ਕਿਸ਼ਤੀ ਦੇ ਪਿਛਲੇ ਹਿੱਸੇ ਵਿੱਚ ਸਿਰਹਾਣਾ ਲੈ ਕੇ ਸੌ ਰਹੇ ਸਨ। ਚੇਲਿਆਂ ਨੇ ਉਹਨਾਂ ਨੂੰ ਜਗਾਇਆ ਅਤੇ ਕਿਹਾ, “ਗੁਰੂ ਜੀ, ਕੀ ਤੁਹਾਨੂੰ ਕੋਈ ਫ਼ਿਕਰ ਨਹੀਂ ਜੇ ਅਸੀਂ ਡੁੱਬ ਜਾਵਾਂਗੇ!”
ਮਾਰਕਸ 4:38ਪੜਚੋਲ ਕਰੋ
4
ਮਾਰਕਸ 4:24
ਯਿਸ਼ੂ ਨੇ ਅੱਗੇ ਕਿਹਾ, “ਤੁਸੀਂ ਜੋ ਸੁਣਦੇ ਹੋ ਉਸ ਉੱਤੇ ਧਿਆਨ ਨਾਲ ਵਿਚਾਰ ਕਰੋ, ਜਿਸ ਮਾਪ ਨਾਲ ਤੁਸੀਂ ਮਾਪਦੇ ਹੋ, ਉਸੇ ਮਾਪ ਨਾਲ ਤੁਹਾਡੇ ਲਈ ਵੀ ਮਾਪਿਆ ਜਾਵੇਗਾ ਅਤੇ ਤੁਹਾਨੂੰ ਵਧੀਕ ਦਿੱਤਾ ਜਾਵੇਗਾ।
ਮਾਰਕਸ 4:24ਪੜਚੋਲ ਕਰੋ
5
ਮਾਰਕਸ 4:26-27
ਯਿਸ਼ੂ ਨੇ ਇਹ ਵੀ ਕਿਹਾ, “ਪਰਮੇਸ਼ਵਰ ਦਾ ਰਾਜ ਇਸ ਤਰ੍ਹਾਂ ਦਾ ਹੈ। ਇੱਕ ਆਦਮੀ ਬੀਜ ਜ਼ਮੀਨ ਤੇ ਖਿਲਾਰਦਾ ਹੈ। ਰਾਤ ਅਤੇ ਦਿਨ, ਚਾਹੇ ਉਹ ਸੌਂਦਾ ਹੈ ਜਾਂ ਉੱਠਦਾ ਹੈ, ਬੀਜ ਪੁੰਗਰਦਾ ਹੈ ਅਤੇ ਉੱਗਦਾ ਹੈ, ਪਰ ਉਹ ਨਹੀਂ ਜਾਣਦਾ ਕਿ ਕਿਵੇਂ।
ਮਾਰਕਸ 4:26-27ਪੜਚੋਲ ਕਰੋ
6
ਮਾਰਕਸ 4:23
ਜੇ ਕਿਸੇ ਦੇ ਸੁਣਨ ਦੇ ਕੰਨ ਹਨ, ਤਾਂ ਉਹ ਸੁਣ ਲਵੇ।”
ਮਾਰਕਸ 4:23ਪੜਚੋਲ ਕਰੋ
Home
ਬਾਈਬਲ
Plans
ਵੀਡੀਓ