1 ਕੁਰਿੰਥੁਸ 13:1
1 ਕੁਰਿੰਥੁਸ 13:1 CL-NA
ਭਾਵੇਂ ਮੈਂ ਮਨੁੱਖਾਂ ਅਤੇ ਸਵਰਗਦੂਤਾਂ ਦੀਆਂ ਭਾਸ਼ਾਵਾਂ ਵੀ ਕਿਉਂ ਨਾ ਬੋਲਾਂ ਪਰ ਜੇਕਰ ਮੇਰੇ ਵਿੱਚ ਪਿਆਰ ਨਹੀਂ ਹੈ ਤਾਂ ਮੈਂ ਇੱਕ ਟਣ-ਟਣ ਕਰਦੇ ਹੋਏ ਟਲ ਜਾਂ ਛਣ-ਛਣ ਕਰਦੇ ਹੋਏ ਛੈਣੇ ਦੀ ਤਰ੍ਹਾਂ ਹਾਂ ।