YouVersion Logo
Search Icon

2 ਕੁਰਿੰਥੁਸ 7:1

2 ਕੁਰਿੰਥੁਸ 7:1 CL-NA

ਹੇ ਪਿਆਰੇ ਵਿਸ਼ਵਾਸੀਓ ਕਿਉਂਕਿ ਇਹ ਸਾਰੇ ਵਾਅਦੇ ਸਾਡੇ ਨਾਲ ਕੀਤੇ ਗਏ ਹਨ ਇਸ ਲਈ ਸਾਨੂੰ ਆਪਣੇ ਸਰੀਰ ਅਤੇ ਆਤਮਾ ਨੂੰ ਹਰ ਤਰ੍ਹਾਂ ਦੀ ਗੰਦਗੀ ਤੋਂ ਸ਼ੁੱਧ ਕਰਨਾ ਚਾਹੀਦਾ ਹੈ । ਸਾਨੂੰ ਪਰਮੇਸ਼ਰ ਦਾ ਡਰ ਮੰਨਦੇ ਹੋਏ, ਸੰਪੂਰਨ ਪਵਿੱਤਰ ਜੀਵਨ ਬਤੀਤ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ।