YouVersion Logo
Search Icon

ਰਸੂਲਾਂ ਦੇ ਕੰਮ 16:25-26

ਰਸੂਲਾਂ ਦੇ ਕੰਮ 16:25-26 CL-NA

ਲਗਭਗ ਅੱਧੀ ਰਾਤ ਨੂੰ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਅਤੇ ਭਜਨ ਗਾਉਂਦੇ ਹੋਏ ਪਰਮੇਸ਼ਰ ਦੀ ਵਡਿਆਈ ਕਰ ਰਹੇ ਸਨ ਅਤੇ ਕੈਦੀ ਬਹੁਤ ਧਿਆਨ ਨਾਲ ਸੁਣ ਰਹੇ ਸਨ । ਅਚਾਨਕ ਇੱਕ ਵੱਡਾ ਭੁਚਾਲ ਆਇਆ ਜਿਸ ਨਾਲ ਜੇਲ੍ਹ ਦੀਆਂ ਨੀਹਾਂ ਤੱਕ ਹਿੱਲ ਗਈਆਂ । ਇਕਦਮ ਸਾਰੇ ਦਰਵਾਜ਼ੇ ਖੁੱਲ੍ਹ ਗਏ ਅਤੇ ਸਾਰੇ ਕੈਦੀ ਬੰਧਨਾਂ ਤੋਂ ਮੁਕਤ ਹੋ ਗਏ ।

Free Reading Plans and Devotionals related to ਰਸੂਲਾਂ ਦੇ ਕੰਮ 16:25-26