ਅਫ਼ਸੁਸ 1:4-5
ਅਫ਼ਸੁਸ 1:4-5 CL-NA
ਉਹਨਾਂ ਨੇ ਮਸੀਹ ਵਿੱਚ ਸਾਨੂੰ ਸੰਸਾਰ ਦੀ ਰਚਨਾ ਕਰਨ ਤੋਂ ਪਹਿਲਾਂ ਹੀ ਚੁਣ ਲਿਆ ਤਾਂ ਜੋ ਅਸੀਂ ਉਹਨਾਂ ਦੇ ਸਾਹਮਣੇ ਪਵਿੱਤਰ ਅਤੇ ਨਿਰਦੋਸ਼ ਠਹਿਰੀਏ । ਆਪਣੇ ਪਿਆਰ ਦੇ ਕਾਰਨ ਉਹਨਾਂ ਨੇ ਸਾਨੂੰ ਪਹਿਲਾਂ ਹੀ ਚੁਣ ਲਿਆ ਕਿ ਅਸੀਂ ਯਿਸੂ ਮਸੀਹ ਦੁਆਰਾ ਉਹਨਾਂ ਦੀ ਗੋਦ ਲਈ ਹੋਈ ਸੰਤਾਨ ਬਣ ਜਾਈਏ । ਇਹ ਸਭ ਉਹਨਾਂ ਦੀ ਆਪਣੀ ਖ਼ੁਸ਼ੀ ਅਤੇ ਇਰਾਦੇ ਦੇ ਕਾਰਨ ਹੋਇਆ ਹੈ





