ਅਫ਼ਸੁਸ 3:20-21
ਅਫ਼ਸੁਸ 3:20-21 CL-NA
ਹੁਣ ਉਹ ਪਰਮੇਸ਼ਰ ਜਿਹੜੇ ਆਪਣੀ ਉਸ ਸਮਰੱਥਾ ਨਾਲ ਜਿਹੜੀ ਸਾਡੇ ਵਿੱਚ ਕੰਮ ਕਰ ਰਹੀ ਹੈ ਸਾਡੇ ਮੰਗਣ ਅਤੇ ਸੋਚਣ ਤੋਂ ਵੀ ਵਧੇਰੇ ਕਰ ਸਕਦੇ ਹਨ, ਉਸੇ ਪਰਮੇਸ਼ਰ ਦੀ ਵਡਿਆਈ ਕਲੀਸੀਯਾ ਦੇ ਵਿੱਚ ਅਤੇ ਮਸੀਹ ਯਿਸੂ ਦੇ ਵਿੱਚ, ਪੀੜ੍ਹੀ ਤੋਂ ਪੀੜ੍ਹੀ ਵਿੱਚ ਅਨੰਤਕਾਲ ਤੱਕ ਹੁੰਦੀ ਰਹੇ । ਆਮੀਨ !















