ਰੋਮ 3:25-26
ਰੋਮ 3:25-26 CL-NA
ਪਰਮੇਸ਼ਰ ਨੇ ਯਿਸੂ ਮਸੀਹ ਨੂੰ ਪਾਪਾਂ ਦੇ ਛੁਟਕਾਰੇ ਦਾ ਸਾਧਨ, ਉਹਨਾਂ ਦੀ ਮੌਤ ਦੇ ਦੁਆਰਾ ਬਣਾਇਆ ਜੋ ਉਹਨਾਂ ਵਿੱਚ ਵਿਸ਼ਵਾਸ ਕਰਨ ਦੁਆਰਾ ਮਿਲਦਾ ਹੈ । ਇਸ ਤਰ੍ਹਾਂ ਪਰਮੇਸ਼ਰ ਨੇ ਪਾਪੀ ਮਨੁੱਖ ਨੂੰ ਆਪਣੇ ਨਾਲ ਨੇਕ ਠਹਿਰਾਉਣ ਦਾ ਰਾਹ ਪ੍ਰਗਟ ਕੀਤਾ ਕਿਉਂਕਿ ਉਹਨਾਂ ਨੇ ਆਪਣੀ ਸਹਿਣਸ਼ੀਲਤਾ ਦੇ ਕਾਰਨ ਭੂਤਕਾਲ ਵਿੱਚ ਕੀਤੇ ਹੋਏ ਪਾਪਾਂ ਨੂੰ ਅਣਦੇਖੇ ਕਰ ਦਿੱਤਾ । ਇਸ ਤਰ੍ਹਾਂ ਵਰਤਮਾਨ ਕਾਲ ਵਿੱਚ ਪਰਮੇਸ਼ਰ ਨੇ ਮਨੁੱਖ ਨੂੰ ਨੇਕ ਠਹਿਰਾ ਕੇ ਸਿੱਧ ਕੀਤਾ ਅਤੇ ਇਹ ਦਿਖਾ ਦਿੱਤਾ ਕਿ ਉਹ ਆਪ ਪਵਿੱਤਰ ਹਨ ਅਤੇ ਉਹ ਯਿਸੂ ਵਿੱਚ ਵਿਸ਼ਵਾਸ ਕਰਨ ਵਾਲਿਆਂ ਨੂੰ ਆਪਣੇ ਸਾਹਮਣੇ ਨੇਕ ਠਹਿਰਾਉਂਦੇ ਹਨ ।