ਉਤਪਤ 27:39-40
ਉਤਪਤ 27:39-40 OPCV
ਉਹ ਦੇ ਪਿਤਾ ਇਸਹਾਕ ਨੇ ਉਹ ਨੂੰ ਉੱਤਰ ਦਿੱਤਾ, ਤੇਰਾ ਨਿਵਾਸ ਧਰਤੀ ਦੀ ਅਮੀਰੀ ਤੋਂ, ਉੱਪਰ ਅਕਾਸ਼ ਦੀ ਤ੍ਰੇਲ ਤੋਂ ਦੂਰ ਹੋਵੇਗਾ। ਤੂੰ ਤਲਵਾਰ ਨਾਲ ਜੀਵੇਂਗਾ ਅਤੇ ਤੂੰ ਆਪਣੇ ਭਰਾ ਦੀ ਸੇਵਾ ਕਰੇਗਾ। ਪਰ ਜਦੋਂ ਤੂੰ ਬੇਚੈਨ ਹੋਵੇਗਾ, ਤੂੰ ਉਸਦਾ ਜੂਲਾ ਆਪਣੀ ਗਰਦਨ ਤੋਂ ਭੰਨ ਸੁੱਟੇਗਾ।