ਉਤਪਤ 28:15
ਉਤਪਤ 28:15 OPCV
ਮੈਂ ਤੇਰੇ ਨਾਲ ਹਾਂ ਅਤੇ ਜਿੱਥੇ ਕਿਤੇ ਵੀ ਤੂੰ ਜਾਵੇਂਗਾ, ਮੈਂ ਤੇਰੀ ਦੇਖਭਾਲ ਕਰਾਂਗਾ ਅਤੇ ਮੈਂ ਤੈਨੂੰ ਇਸ ਧਰਤੀ ਉੱਤੇ ਵਾਪਸ ਲਿਆਵਾਂਗਾ। ਮੈਂ ਤੁਹਾਨੂੰ ਉਦੋਂ ਤੱਕ ਨਹੀਂ ਛੱਡਾਂਗਾ ਜਦੋਂ ਤੱਕ ਮੈਂ ਤੁਹਾਡੇ ਨਾਲ ਕੀਤੇ ਵਾਅਦੇ ਨੂੰ ਪੂਰਾ ਨਾ ਕਰਾਂ।”